ਬਟਾਲਾ 18 ਮਈ (ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਕਿਲਾ ਮੰਡੀ ਸਥਿਤ ਨਗਰ ਨਿਗਮ ਦੇ ਜਨਾਨਾ ਹਸਪਤਾਲ ਦਾ ਉਸ ਇਲਾਕੇ ਦੇ ਕੌਂਸਲਰ ਚੰਦਰਮੋਹਨ ਵਿਜ਼ ਜੀ ਨਾਲ ਦੌਰਾ ਕਰਨ ਪਹੁੰਚੇ ਇਹ ਹਸਪਤਾਲ ਪ੍ਰਜਨਨ ਸੰਬੰਧੀ ਜਾਣਿਆ ਜਾਂਦਾ ਸੀ ਜੋ ਕਿ ਪਿਛਲੇ ਕਈਂ ਦਹਾਕਿਆਂ ਤੋਂ ਆਪਣੇ ਅਸਤਿੱਤਵ ਨੂੰ ਤਰਸ ਰਿਹਾ ਸੀ ਕੋਈ ਸਾਰ ਲੈਣ ਵਾਲਾ ਹੀ ਨਹੀਂ ਸੀ ਮੇਅਰ ਤੇਜਾ ਸਾਹਿਬ ਨੇ ਵਿਸ਼ਵਾਸ ਦਵਾਇਆ ਕਿ ਇਹ ਹਸਪਤਾਲ ਪਹਿਲਾਂ ਦੀ ਤਰ੍ਹਾਂ ਬਲਕਿ ਪਹਿਲਾਂ ਤੋਂ ਵੀ ਬਿਹਤਰ ਢੰਗ ਨਾਲ ਬਟਾਲਾ ਸ਼ਹਿਰ ਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਦੀ ਸੇਵਾ ਵਿੱਚ ਤਿਆਰ ਬਰ ਤਿਆਰ ਰਹੇਗਾ ਇਸ ਸਮੇਂ ਮੇਅਰ ਤੇਜਾ ਸਾਹਿਬ ਦੇ ਨਾਲ ਨਗਰ ਨਿਗਮ ਦੇ ਸੁਪਰਡੈਂਟ ਨਿਰਮਲ ਸਿੰਘ ਜੀ ਸ੍ਰ ਬਲਜਿੰਦਰ ਸਿੰਘ ਬੋਪਾਰਾਏ ਜੀ ਕੌਂਸਲਰ ਹਰਨੇਕ ਨੇਕੀ ਜੀ ਲਾਲੀ ਨਈਅਰ ਜੀ ਕੌਂਸਲਰ ਸੁਖਦੇਵ ਸਿੰਘ ਬਾਜਵਾ ਜੀ ਕੌਂਸਲਰ ਗੁਰਪ੍ਰੀਤ ਸ਼ਾਨਾਂ ਜੀ ਕੌਂਸਲਰ ਕਸਤੂਰੀ ਲਾਲ ਕਾਲਾ ਜੀ ਕੌਂਸਲਰ ਪੱਪੂ ਕੰਡੀਲਾ ਪਹਿਲਵਾਨ ਜੀ ਕੌਂਸਲਰ ਦਵਿੰਦਰ ਸਿੰਘ ਬੰਟੀ ਟ੍ਰੇਂਡ੍ਸ ਸਾਹਿਲ ਸ਼ਰਮਾ ਜੀ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਬੰਟੀ ਤਰਗੋਟਰਾ ਜੀ ਹੋਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਨਾਲ ਕਿਲਾ ਮੰਡੀ ਦੇ ਨਿਵਾਸੀ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...

COMMENTS