ਬਟਾਲਾ, 5 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਨਿਰਵਿਘਨ ਢੰਗ ਖਰੀਦ ਕੇ ਕਿਸਾਨ ਦਾ ਜਿੱਤ ਲਿਆ ਹੈ। ਕੈਪਟਨ ਸਰਕਾਰ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਿਸਾਨਾਂ ਦੀ ਫਸਲ ਉਸੇ ਦਿਨ ਵਿਕ ਰਹੀ ਹੈ ਅਤੇ ਕਿਸਾਨ ਸ਼ਾਮ ਨੂੰ ਆਪਣੀ ਫਸਲ ਵੇਚ ਕੇ ਘਰਾਂ ਨੂੰ ਵਾਪਸ ਆ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਪੰਜਾਬ ਭਰ ਵਿੱਚ 284561 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 284492 ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 69 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਵਿਧਾਇਕ ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਜਿਥੇ ਫਸਲ ਸਮੇਂ ਸਿਰ ਖਰੀਦੀ ਜਾ ਰਹੀ ਹੈ ਓਥੇ ਕਿਸਾਨਾਂ ਨੂੰ ਅਦਾਇਗੀ ਵੀ ਤਹਿ ਸਮੇਂ ਅੰਦਰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਰਾਜ ਸਰਕਾਰ ਨੇ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਦੇ ਵੀ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸੋਸਲ ਡਿਸਟੈਂਸ ਨੂੰ ਕਾਇਮ ਰੱਖਿਆ ਜਾ ਰਿਹਾ ਹੈ ਅਤੇ ਮੰਡੀਆਂ ਵਿੱਚ ਸੈਨੇਟਾਈਜ਼ਰ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਅਜਿਹੇ ਪ੍ਰਬੰਧਾਂ ਤੋਂ ਕਿਸਾਨ ਪੂਰੀ ਤਰਾਂ ਸੰਤੁਸ਼ਟ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...

COMMENTS