ਬਟਾਲਾ, 13 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਡਾ ਬਲਜੀਤ ਸਿੰਘ ਢਡਿਆਲਾ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਦੀ ਦੂਜੀ ਲਹਿਰ ਨੂੰ ਬੇਅਸਰ ਕਰਨ ਲਈ ਟੀਕਾਕਰਨ ਮੁਹਿੰਮ ਤੇਜੀ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਵੈਕਸੀਨੇਸ਼ਨ ਮੁਹਿੰਮ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਟੀਕਾਕਰਨ ਦੇ ਸਪੈਸ਼ਲ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਸਬੰਧੀ ਕੁਝ ਸ਼ਰਾਰਤੀ ਤੱਤਾਂ ਵੱਲੋਂ ਬੇਫਜੂਲ ਅਫਵਾਹਾਂ ਫੈਲਾਈਆਂ ਗਈਆਂ ਸਨ ਜੋ ਕਿ ਬਿਲਕੁਲ ਝੂਠੀਆਂ ਸਨ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਣ ਦਾ ਕਾਰਗਰ ਸਾਧਨ ਹੈ।
ਐੱਸ.ਡੀ.ਐੱਮ. ਬਟਾਲਾ ਨੇ 45 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵੈਕਸੀਨ ਜਰੂਰ ਲਗਵਾਉਣ। ਉਨ੍ਹਾਂ ਦੱਸਿਆ ਕਿ ਵੈਕਸੀਨ ਲਗਾਉਣ ਨਾਲ ਵਿਅਕਤੀ ਦੀ ਸਰੀਰਕ ਸ਼ਕਤੀ ਵਿੱਚ ਕਾਫੀ ਵਾਧਾ ਹੁੰਦਾ ਹੈ ਅਤੇ ਇਸ ਮਹਾਂਮਾਰੀ ਨਾਲ ਲੜਨ ਲਈ ਪੂਰੀ ਤਰ੍ਹਾਂ ਸਮਰੱਥ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਖੁਦ ਅੱਗੇ ਆਈਏ ਅਤੇ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਇਸ ਮਹਾਂਮਾਰੀ ਤੇ ਜਿੱਤ ਪ੍ਰਾਪਤ ਕਰੀਏ। ਐੱਸ.ਡੀ.ਐੱਮ. ਬਟਾਲਾ ਨੇ ਵੱਖ ਵੱਖ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਹੈ ਜੋ ਕੋਵਿਡ ਮਹਾਂਮਾਰੀ ਦੀ ਆਈ ਖਤਰਨਾਕ ਲਹਿਰ ਦਾ ਮੁਕਾਬਲਾ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...

COMMENTS