ਬਟਾਲਾ 2 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ) ਅੱਜ ਵਿਕਾਸ ਪੁਰਸ਼ ਕੈਬਨਿਟ ਮੰਤਰੀ ਪੰਜਾਬ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਨੇ ਬਟਾਲਾ ਸ਼ਹਿਰ ਦੇ ਧੜਾਧੜ ਵਿਕਾਸ ਕਾਰਜਾਂ ਦੀ ਮੁਹਿੰਮ ਦੇ ਤਹਿਤ ਅੱਜ ਬਟਾਲਾ ਸ਼ਹਿਰ ਦੇ ਅਲੱਗ-ਅਲੱਗ ਇਲਾਕਿਆਂ ਵਿੱਚ ਜਿਵੇਂ ਬਾਉਲੀ ਇੰਦਰਜੀਤ ਰਾਮ ਤਲਾਈ ਮੰਦਿਰ ਦੇ ਕੋਲ ਫਿਰ ਮੀਆਂ ਮੁਹੱਲਾ ਵਿਖੇ ਫਿਰ ਡਾਇਮੰਡ ਕਲੋਨੀ ਫਿਰ ਲੇਬਰ ਕਲੋਨੀ ਅਰਬਨ ਅਸਟੇਟ ਵਿਖੇ ਵਿਕਾਸ ਕਾਰਜਾਂ ਦਾ ਸ਼ੁਭਾਰੰਭ ਕੀਤਾ ਰਾਮ ਤਲਾਈ ਮੰਦਿਰ ਨਤਮਸਤਕ ਹੋਏ ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਸਿੰਘ ਜੀ ਇਮਪਰੂਵਮੈਂਟ ਟਰੱਸਟ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਜੀ ਬਲਜਿੰਦਰ ਸਿੰਘ ਬੋਪਾਰਾਏ ਜੀ ਸੀਨੀਅਰ ਡਿਪਟੀ ਮੇਅਰ ਸੁਨੀਲ ਸਰੀਨ ਜੀ ਡਿਪਟੀ ਮੇਅਰ ਸ੍ਰੀ ਮਤੀ ਚੰਦਰਕਾਂਤਾ ਜੀ ਗੌਤਮ ਸੇਠ guddu ਜੀ ਕੌਂਸਲਰ ਬੱਬੀ ਸੇਖੜੀ ਜੀ ਕੌਂਸਲਰ ਰਾਣੂ ਸੇਖੜੀ ਜੀ ਕੌਂਸਲਰ ਹਰਨੇਕ ਸਿੰਘ ਨੇਕੀ ਜੀ ਕੌਂਸਲਰ ਕਸਤੂਰੀ ਲਾਲ ਕਾਲਾ ਜੀ ਤਰਸੇਮ ਪ੍ਰਧਾਨ ਉਮਰਪੁਰਾ ਰਮੇਸ਼ ਵਰਮਾ ਜੀ ਰਮੇਸ਼ ਬੂਰਾ ਜੀ ਕੌਂਸਲਰ ਬਲਜਿੰਦਰ ਸਿੰਘ ਹਰਪਾਲ ਸਿੰਘ ਖਾਲਸਾ ਜੀ ਹੈਪੀ ਮਹਾਜਨ ਜੀ ਸੁਖਜਿੰਦਰ ਪਾਲ ਸਿੰਘ ਸੁੱਖ ਵਿਨੋਦ ਕੁਮਾਰ ਦੀਪੂ ਪੰਕਜ ਤੇ ਹੋਰ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
बाँसी नेत्र शिविर में उमड़ा लोगो का सैलाब ललितपुर।अंधता निवारण समिति के अंतर्गत समाज श्रेस्ठी कीर्तिशेष श्री कोमल चंद्र जैन बाँसी बालो के स्...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS