ਅਮ੍ਰਿੰਤਸਰ,11ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਡਾ ਬਲਜੀਤ ਸਿੰਘ ਢਡਿਆਲਾ) - ਜਲ ਸਰੋਤ ਵਿਭਾਗ ਪੰਜਾਬ ਦੇ ਪ੍ਰਮੁਖ ਪ੍ਰੋਜੈਕਟ ਰਣਜੀਤ ਸਾਗਰ ਡੈਮ ਸਾਹਪੁਰਕੰਡੀ ਤੋਂ ਬਦਲ ਕੇ ਆਏ ਨਿਗਰਾਨ ਇੰਜੀਨੀਅਰ ਪ੍ਰਬੋਧ ਚੰਦਰ ਨੂੰ ਮੁੱਖ ਇੰਜੀਨੀਅਰ/ਪਾਲਿਸੀ ਰਿਫਮਰਜ ਇੰਟਰਸਟੇਟ ਵਾਟਰ ਅਤੇ ਆਈ ਪੀ ਆਰ ਆਈ ਜਲ ਸਰੋਤ ਵਿਭਾਗ ਪੰਜਾਬ ਦੇ ਮੁੱਖ ਦਫਤਰ ਅਮ੍ਰਿੰਤਸਰ ਵਿਖੇ ਬਤੌਰ ਸੰਯੁਕਤ ਡਾਇਰੈਕਟਰ ਦਾ ਚਾਰਜ ਸੰਭਾਲਣ ਤੇ ਮੁਲਾਜਮਾਂ ਦੀ ਸਿਰਮੌਰ ਜਥੇਬੰਦੀ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਆਗੂਆਂ ਵੱਲੋ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ ਹੈ।ਇਸ ਮੌਕੇ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਹੁੰਚੇ ਜਥੇਬੰਦੀ ਦੇ ਪ੍ਰਮੁਖ ਆਗੂ ਰਾਕੇਸ਼ ਕੁਮਾਰ ਬਾਬੋਵਾਲ, ਰਾਜਦੀਪ ਸਿੰਘ ਚੰਦੀ,ਇੰਜੀ: ਬਲਵਿੰਦਰ ਸਿੰਘ ਤੋਂ ਇਲਾਵਾ ਸਰਕਲ ਸੁਪਰਡੈਂਟ ਸੁਖਦੇਵ ਸਿੰਘ ਸਰਹਾਲੀ,ਸੁਪਰਡੈਂਟ ਸੱਜਣ ਸਿੰਘ,ਦਿਆ ਰਾਮ ਮੁਨਸ਼ੀ,ਸੁਪਰਡੈਂਟ ਓਮ ਪ੍ਰਕਾਸ਼, ਸੁਰਿੰਦਰਪਾਲ ਸਿੰਘ ਜਗਦੇਵ ਕਲਾਂ, ਕੁਲਭੂਸਨ ਬੈਂਸ, ਰਣਯੋਧ ਸਿੰਘ ਢਿੱਲੋਂ, ਸਤਨਾਮ ਸਿੰਘ ਪਟਵਾਰੀ ਆਦਿ ਵੱਲੋ ਇੰਜੀ: ਪ੍ਰਬੋਧ ਚੰਦਰ ਨੂੰ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਸੰਯੁਕਤ ਡਾਇਰੈਕਟਰ ਇੰਜੀ: ਪ੍ਰਬੋਧ ਚੰਦਰ ਨੇ ਫੈਡਰੇਸ਼ਨ ਨੂੰ ਵਿਸ਼ਵਾਸ ਦਿਵਾਇਆ ਕਿ ਦਫਤਰੀ ਸਟਾਫ ਨੂੰ ਕਿਸੇ ਕਿਸਮ ਦੀ ਦਫਤਰ ਨਾਲ ਸੰਬੰਧਤ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ,ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ।
ਫੋਟੋ ਕੈਪਸ਼ਨ-: ਨਿਗਰਾਨ ਇੰਜੀਨੀਅਰ ਪ੍ਰਬੋਧ ਚੰਦਰ ਨੂੰ ਸਨਮਾਨਿਤ ਕਰਦੇ ਹੋਏ ਫੈਡਰੇਸ਼ਨ ਆਗੂ ਨਿਸ਼ਾਨ ਸਿੰਘ ਰੰਧਾਵਾ,ਰਾਕੇਸ਼ ਕੁਮਾਰ ਬਾਬੋਵਾਲ ਅਤੇ ਹੋਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
ਅੰਮ੍ਰਿਤਸਰ,4 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅ...
-
कोरोनावायरस महामारी से पूरे विश्व में किस तरह से सब कुछ चौपट हो गया है. चीन से उपजी "Corona Virus" नाम की यह महामारी आज संपूर्ण व...
-
ਵਣ ਮਹਾਉਤਸਵ ਨੂੰ ਸਮਰਪਿਤ ਪੌਦਾ ਲਗਾਇਆ ਗਿਆ ਕਾਹਨੂੰਵਾਨ 24 ਅਗਸਤ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ ) ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱ...
-
देवरिया। रुद्रपुर स्वतंत्रता संग्राम सेनानी स्वर्गीय परशुराम सिंह की स्मृति में जिला वालीबाल चैंपियनशिप प्रतियोगिता का उद्घाटन जे एन एकेडमी,...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
बहरोड मोती होटल एनएच 8 के पास बड़ा हादसा होने से बचा शाम 5:30 बजे एक ट्रक दिल्ली की तरफ जाते हुए शॉर्ट सर्किट होने से ट्रक केबिन में लगी ...

COMMENTS