ਬਟਾਲਾ, 12 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ਵਿਨੋਦ ਸ਼ਰਮਾ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਦੇ ਲੱਛਣ ਵਿਖਾਈ ਦੇਣ ਤੇ ਇਸ ਦਾ ਟੈਸਟ ਜਰੂਰ ਕਰਵਾਉਣ। ਉਨਾਂ ਨੇ ਕਿਹਾ ਹੈ ਕਿ ਡਾਕਟਰੀ ਰਿਪੋਰਟਾਂ ਅਨੁਸਾਰ ਪਾਇਆ ਗਿਆ ਹੈ ਕਿ ਜੇਰਕ ਬਿਮਾਰੀ ਦਾ ਜਲਦੀ ਪਤਾ ਲੱਗ ਜਾਵੇ ਅਤੇ ਅਗੇਤਾ ਇਲਾਜ ਸ਼ੁਰੂ ਹੋ ਜਾਵੇ ਤਾਂ ਇਸ ਬਿਮਾਰੀ ਤੇ ਸਹਿਜੇ ਹੀ ਕਾਬੂ ਪਾਇਆ ਜਾ ਸਕਦਾ ਹੈ ਅਤੇ ਅਨਮੋਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾਂ ਨੂੰ ਕਰੋਨਾ ਦੇ ਲੱਛਣ ਹਨ ਜਾਂ ਉਹ ਕਿਸੇ ਕਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ ਜਾਂ ਉਹ ਪਿਛਲੇ ਦਿਨੀ ਕਿਸੇ ਵੱਡੀ ਭੀੜ-ਭਾੜ ਵਾਲੀ ਥਾਂ ਤੇ ਗਏ ਹਨ ਤਾਂ ਉਹ ਆਪਣਾ ਟੈਸਟ ਜਰੂਰ ਕਰਵਾਉਣ। ਉਨਾਂ ਨੇ ਇਹ ਵੀ ਕਿਹਾ ਹੈ ਕਿ ਟੈਸਟ ਕਰਵਾ ਕੇ ਜਦ ਤੱਕ ਨਤੀਜਾ ਨਾ ਆਵੇ ਇਕਾਂਤਵਾਸ ਵਿਚ ਰਿਹਾ ਜਾਵੇ ਅਤੇ ਆਪਣੇ ਘਰ ਦੇ ਅੰਦਰ ਹੀ ਆਪਣੇ ਪਰਿਵਾਰ ਤੋਂ ਅੱਲਗ ਰਹੋ। ਉਨਾਂ ਨੇ ਕਿਹਾ ਕਿ ਇਸ ਤਰਾਂ ਜੇਕਰ ਕਿਸੇ ਨੂੰ ਬਿਮਾਰੀ ਹੋਵੇ ਤਾਂ ਉਸਦੀ ਲਾਗ ਬਾਕੀ ਪਰਿਵਾਰ ਦੇ ਮੈਂਬਰਾਂ ਨੂੰ ਲੱਗਣ ਤੋਂ ਰੋਕੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਬਿਲਕੁੱਲ ਮੁਫ਼ਤ ਹੁੰਦਾ ਹੈ। ਉਨਾਂ ਨੇ ਕਿਹਾ ਕਿ ਖੰਘ, ਜੁਕਾਰ, ਬੁਖਾਰ, ਸਿਰਦਰਦ ਜਾਂ ਬਦਨਦਰਦ, ਸਾਹ ਲੈਣ ਵਿਚ ਤਕਲੀਫ ਆਦਿ ਕਰੋਨਾ ਦੇ ਲੱਛਣ ਹਨ। ਉਨਾਂ ਕਿਹਾ ਕਿ ਲੋਕ ਕੋਰੋਨਾ ਤੋਂ ਬਚਣ ਲਈ ਮਾਸਕ ਲਗਾ ਕੇ ਰੱਖਣ, ਦੋ ਗਜ ਦੀ ਦੂਰੀ ਰੱਖਣ, ਵਾਰ ਵਾਰ ਹੱਥ ਧੋਣ, ਘਰ ਦੇ ਅੰਦਰ ਰਹਿਣ, ਭੀੜਭਾੜ ਵਾਲੀਆਂ ਥਾਂਵਾਂ ’ਤੇ ਨਾ ਜਾਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS