ਬਟਾਲਾ 22 ਮਈ (ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਨਗਰ ਨਿਗਮ ਬਟਾਲਾ ਵਿਖੇ ਸਿਰਕਤ ਕੀਤੀ ਤੇ ਪਿਛਲੇ ਕਾਫੀ ਦਿਨਾਂ ਤੋਂ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦੇ ਸੰਬੰਧ ਵਿੱਚ ਸਫ਼ਾਈ ਸੇਵਕ ਜਥੇਬੰਦੀਆਂ ਨਾਲ ਮੰਤਰੀ ਬਾਜਵਾ ਸਾਹਿਬ ਨੇ ਤੇ ਮੇਅਰ ਤੇਜਾ ਸਾਹਿਬ ਨੇ ਸਾਂਝੇ ਤੌਰ ਤੇ ਮੁਲਾਕਾਤ ਕੀਤੀ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਦਵਾਇਆ ਕੀ ਪੰਜਾਬ ਸਰਕਾਰ ਸਫ਼ਾਈ ਸੇਵਕ
ਵੀਰਾਂ ਦੀਆਂ ਹੱਕੀ ਮੰਗਾਂ ਲਈ ਪੂਰੀ ਤਰ੍ਹਾਂ ਸੰਜੀਦਾ ਹੈ ਬਹੁਤ ਜਲਦੀ ਤੋਂ ਜਲਦੀ ਉਨ੍ਹਾਂ ਦੀਆਂ ਹੱਕੀ ਮੰਗਾਂ ਤੇ ਵਿਚਾਰ ਕੀਤਾ ਜਾਵੇਗਾ ਤੇ ਜਲਦੀ ਹੀ ਇਹਨਾਂ ਦੀਆਂ ਮੰਗਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ ਕੋਰੋਨਾ ਜਿਹੀ ਮਹਾਂਮਾਰੀ ਦੇ ਦੌਰਾਨ ਸਫ਼ਾਈ ਸੇਵਕ ਵੀਰਾਂ ਨੂੰ ਕੰਮ ਤੋਂ ਪਰਤਣ ਦੀ ਅਪੀਲ ਕੀਤੀ ਸੋ ਸਫ਼ਾਈ ਸੇਵਕ ਜਥੇਬੰਦੀਆਂ ਨੇ ਬਾਜਵਾ ਸਾਹਿਬ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਹੋਇਆ ਹੜਤਾਲ ਨੂੰ ਛੱਡ ਕੇ ਕੰਮ ਤੋਂ ਪਰਤਣ ਦਾ ਐਲਾਨ ਕੀਤਾ ਇਸ ਸਮੇਂ ਬਾਜਵਾ ਸਾਹਿਬ ਦੇ ਨਾਲ ਸ੍ਰ ਬਲਜਿੰਦਰ ਸਿੰਘ ਬੋਪਾਰਾਏ ਜੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਗੁਰਪ੍ਰੀਤ ਸ਼ਾਨਾਂ ਜੀ ਕੌਂਸਲਰ ਚੰਦਰਮੋਹਨ ਵਿਜ਼ ਜੀ ਕੌਂਸਲਰ ਦਵਿੰਦਰ ਸਿੰਘ ਜੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਕਲਿਆਣ ਜੀ ਮੰਗਾ ਭੰਡਾਰੀ ਜੀ ਨਿਸ਼ਾਨ ਚੀਦਾ ਜੀ ਸ਼ਕਤੀ ਭੱਟੀ ਜੀ ਵਜ਼ੀਰਾ ਭੱਟੀ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਬੰਟੀ ਟ੍ਰੇਂਡ੍ਸ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਬੰਟੀ ਤਰਗੋਤਰਾ ਜੀ ਨਗਰ ਨਿਗਮ ਬਟਾਲਾ ਦੇ ਅਧਿਕਾਰੀ ਸਾਹਿਬਾਨ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਵੀ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
अज्ञात चोरों की चारभुजा पुलिस को चुनौती, एक ही रात में 3 मकानों के ताले तोड़े, घरेलू सामान सहित नगदी पर किया हाथ साफ, गर्मी के कारण पीड़ित प...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...

COMMENTS