ਬਟਾਲਾ 27 ਮਈ( ਨੀਰਜ ਸ਼ਰਮਾ/ ਜਸਬੀਰ ਸਿੰਘ )ਆਪਣਾ ਸਾਰਾ ਜੀਵਨ ਜ਼ਰੂਰਤਮੰਦਾਂ ਤੇ ਸਮਾਜ ਦੀ ਸੇਵਾ ਵਿਚ ਸਮਰਪਿਤ ਕਰਨ ਵਾਲੇ ਲੋਕਾਂ ਦੀ ਸੇਵਾ ਕਰਨ ਦੇ ਵਿੱਚ ਉਹ ਮੁਕਾਮ ਹਾਸਲ ਕੀਤਾ ਜੋ ਕਦੇ ਵੀ ਲੋਕ ਭੁਲਾ ਨਹੀ ਸਕਦੇ ਸਵਰਗਵਾਸੀ ਮਹਾਸ਼ਾ ਗੋਕੁਲ ਚੰਦ ਜੀ ਜੋ ਕਿ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਆ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ ਅੱਜ ਉਹਨਾਂ ਦੀ ਕਿਰਆ
ਵਿੱਚ ਸ਼ਿਰਕਤ ਕਰਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ ਬਟਾਲਾ ਨਗਰ ਨਿਗਮ ਦੇ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਤੇ ਨਾਲ ਉਨ੍ਹਾਂ ਦੇ ਸਾਥੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਸੁਖਦੇਵ ਬਾਜਵਾ ਜੀ ਕੌਂਸਲਰ ਚੰਦਰਮੋਹਨ ਵਿਜ਼ ਜੀ ਕੌਂਸਲਰ ਦਵਿੰਦਰ ਸਿੰਘ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਬੰਟੀ ਟ੍ਰੇਂਡ੍ਸ ਸੁਖਜਿੰਦਰ ਸਿੰਘ ਸੁੱਖ ਵਿਨੋਦ ਕੁਮਾਰ ਦੀਪੂ ਤੇ ਸਮਾਜ ਦੇ ਹਰ ਵਰਗ ਦੀਆਂ ਸ਼ਖਸੀਅਤਾਂ ਨੇ ਰਾਜਨੀਤਿਕ ਵਰਗ ਦੇ ਕਾਰੋਬਾਰੀ ਵਰਗ ਦੇ ਅਧਿਕਾਰੀ ਵਰਗ ਦੇ ਲੋਕਾਂ ਨੇ ਤੇ ਸਮਾਜ ਸੇਵਾ ਵਰਗ ਦੇ ਪਤਵੰਤੇ ਸੱਜਣਾਂ ਨੇ ਸਵਰਗ ਵਾਸੀ ਸ੍ਰੀ ਗੋਕਲ ਚੰਦ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...

COMMENTS