ਕੋਈ ਵੀ 104 ਹੈਲਪਲਾਈਨ ਅਤੇ ਕੋਵਿਡ ਕੰਟਰੋਲ ਰੂਮ ਵਿਖੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ
ਬਟਾਲਾ, 24 ਮਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ)- ਕੋਵਿਡ-19 ਮਰੀਜ਼ਾਂ ਦੇ ਇਲਾਜ ਦੌਰਾਨ ਜੇਕਰ ਕਿਸੇ ਨਿੱਜੀ ਹਸਪਤਾਲਾਂ ਨੇ ਕੋਈ ਵਾਧੂ ਖਰਚਾ ਵਸੂਲ ਕੀਤਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਹਸਪਤਾਲ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜਾਂ ਦਾ ਸ਼ੋਸ਼ਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ। ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ
ਹੇਠਾਂ ਲੈਣ ਦਾ ਅਧਿਕਾਰ ਹੈ!
ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਜਿਨ੍ਹਾਂ ਵਿੱਚ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਕੇ ਚਾਰਜ ਲੈ ਕੇ ਮਰੀਜ਼ਾਂ ਨੂੰ ਠੱਗ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਹਸਪਤਾਲ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਸਪੱਸ਼ਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਹੀਂ ਉਠਾਉਣਗੇ। ਅਜਿਹਾ ਕਰਨ ਵਾਲੇ ਡਿਫਾਲਟ ਹਸਪਤਾਲ ਖਿਲਾਫ ਸਖਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਕੋਲ ਕੋਈ ਹੋਰ ਚਾਰਾ ਨਹੀਂ ਬਚੇਗਾ।
ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿੱਚ ਕੁਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣਉਚਿਤ ਫਾਇਦਾ ਉੱਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।
ਉਸਨੇ ਦੱਸਿਆ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਲੋਕ ਸਮੁੱਚੇ ਪੇਸ਼ੇ ਦੇ ਅਕਸ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਉਨ੍ਹਾਂ ਦੱਸਿਆ ਕਿ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ-19 ਮਰੀਜ਼ਾਂ ਦੇ ਇਲਾਜ਼ ਦਾ ਵਿਸਥਾਰਤ ਆਡਿਟ ਕਰੇਗੀ। ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ’ਤੇ ਅਤੇ ਕੋਵਿਡ ਕੰਟਰੋਲ ਰੂਮ ਦੇ ਨੰਬਰ 01874-221966,01874-502863,97800-02601,85589-42110 ਵਿਖੇ ਦਰਜ ਕਰਵਾਈ ਜਾ ਸਕਦੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
थौलधार ब्लाक के खांड गांव में आकाशीय बिजली गिरने से बाल-बाल बची 20 वर्षीय लड़की कंडीसौड़।। मौसम विभाग की जानकारी के अनुसार तेज आ...
-
टिहरी।। उत्तराखण्ड विद्यालयी शिक्षा परिषद्, रामनगर (नैनीताल) द्वारा हाईस्कूल एवं इण्टरमीडिएट परीक्षा 2023 का परीक्षाफल हुआ घोषित ...
-
थाना छाम द्वारा बोर्ड परीक्षा में टॉपर छात्र छात्राओं को किया पुरस्कार से सम्मानित । कण्डीसौड़।। थाना छाम के प्रभारी निरीक्षक द्वारा उत्...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
वन विभाग की 455 हेक्टेयर क्षेत्र में अवैध अतिक्रमण हटाया गया। देहरादून।।मुख्यमंत्री पुष्कर सिंह धामी ने प्रदेश में सरकारी जमीन प...
-
जी-20 एंटी-करप्शन वर्किंग ग्रुप की दूसरी बैठक, जिसका उद्घाटन 25 मई को माननीय रक्षा और पर्यटन राज्य मंत्री श्री अजय भट्ट ने किया था नरेंद...
-
टिहरी।।नरेंद्रनगर में 24 व 25 मई को होने जा रही जी-20 बैठक के लिए विदेशी मेहमानों के पहुँचने का सिलसिला शुरू हो गया है आज सुबह व...
-
वीर शिरोमणि हिन्दूआ सूरज श्री महाराणा प्रताप के जन्मदिन ज्येष्ठ शुक्ला तृतीया 22 मई को आज प्रातः 8 बजे हिन्दू जागरण मंच व मेवाड़ गौरव मंच ...
-
शाहजहांपुर जेल में बंदियों को भीषण गर्मी व भयंकर लू से बचाने के लिए अनेकानेक प्रयास किए जा रहे हैं। पीने हेतु शुद्ध शीतल पेयजल व अन्य उपयोग ...
-
पीड़ित शिकायतकर्ता ने डीएम से की एसडीएम के खिलाफ शिकायत सोनभद्र : । जिलाधिकारी को बुधवार कलेक्ट्रेट पहुंचकर शिकायतकर्ता विनोद कुमार सिंह न...
COMMENTS