ਬਟਾਲਾ, 4 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਡਾ ਬਲਜੀਤ ਸਿੰਘ ਢਡਿਆਲਾ) - ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਲਾਜ਼ਮੀ ਤੌਰ ’ਤੇ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਚੱਲ ਰਹੀ ਦੂਸਰੀ ਲਹਿਰ ਬੇਹੱਦ ਘਾਤਕ ਸਾਬਤ ਹੋ ਰਹੀ ਹੈ ਅਤੇ ਇਸ ਵਾਰ ਮੌਤ ਦਰ ਕਾਫੀ ਜਿਆਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਕੋਰੋਨਾ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਅਤੇ ਇਸ ਤੋਂ ਬਚਾਅ ਲਈ ਹਰ ਉਪਰਾਲਾ ਕਰਨਾ ਚਾਹੀਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਜੁਕਾਮ, ਖੰਘ ਤੇ ਸਾਹ ਦਾ ਚੜ੍ਹਨਾ ਅਤੇ ਸਰੀਰ ਦਰਦ ਹੋਵੇ ਤਾਂ ਉਸ ਨੂੰ ਤੁਰੰਤ ਕੋਰੋਨਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਟੈਸਟ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜਿਨੀ ਜਲਦੀ ਮਰੀਜ਼ ਕੋਰੋਨਾ ਬਿਮਾਰੀ ਦਾ ਪਤਾ ਲਗਾ ਕੇ ਇਸਦਾ ਸਹੀ ਇਲਾਜ ਕਰਵਾ ਲਵੇਗਾ ਓਨੀ ਜਲਦੀ ਹੀ ਉਹ ਤੰਦਰੁਸਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਿਮਾਰੀ ਦਾ ਦੇਰ ਬਾਅਦ ਪਤਾ ਲੱਗਣ ’ਤੇ ਇੱਕ ਤਾਂ ਮਰੀਜ਼ ਦੀ ਜਾਨ ਖਤਰੇ ਵਿਚ ਪੈ ਜਾਂਦੀ ਹੈ ਦੂਜਾ ਉਸ ਤੋਂ ਕਈ ਹੋਰ ਲੋਕ ਵੀ ਵਾਇਰਸ ਦੀ ਲਪੇਟ ਵਿੱਚ ਆ ਜਾਂਦੇ ਹਨ।
ਉਨਾਂ ਅੱਗੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਵੱਧ ਰਹੇ ਫੈਲਾਅ ਨੂੰ ਮੁੱਖ ਰੱਖਦਿਆਂ ਜਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਕੋਰੋਨਾ ਬਿਮਾਰੀ ਦੇ ਵੱਧ ਰਹੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਅਪੀਲ ਕੀਤੀ ਕਿ ਮਾਸਕ ਲਾਜ਼ਮੀ ਤੌਰ ’ਤੇ ਪਹਿਨਿਆ ਜਾਵੇ, ਸ਼ੋਸਲ ਡਿਸਟੈਂਸ ਮੇਨਟੇਨ ਰੱਖੀ ਜਾਵੇ, ਹੱਥਾਂ ਨੂੰ ਸਾਬੁਣ ਨਾਲ ਧੋਤਾ ਜਾਵੇ ਜਾਂ ਸ਼ੈਨੀਟਾਇਜ਼ ਕੀਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
मिस शालू हरचंद ने जिला पठानकोट में सहायक परिवहन अधिकारी का पदभार ग्रहण किया पठानकोट, 18 सितंबर, 2025 (दीपक महाजन) मिस शालू हरचंद ने आज जिल...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS