ਬਟਾਲਾ, 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ) - ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਸ. ਭੁਪਿੰਦਰਪਾਲ ਸਿੰਘ ਭਗਤੂਪੁਰ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।ਸ. ਭਗਤੂਪੁਰ ਨੇ ਦੱਸਿਆ ਕਿ ਇਸੇ ਕੜੀ ਵਿੱਚ ਬੀਤੇ ਕੱਲ੍ਹ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ ਰੱਖੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...

COMMENTS