ਬਟਾਲਾ, 15 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਬਲਵੰਤ ਸਿੰਘ ਭਗਤ) = ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐੱਸ. ਪੀ. ਸਿੰਘ ਉਬਰਾਏ ਵੱਲੋਂ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਤੋਂ ਮਨੁੱਖਤਾ ਨੂੰ ਬਚਾਉਣ ਅਤੇ ਮੋਹਰਲੀ ਕਤਾਰ ਿਵੱਚ ਕੋਰੋਨਾ ਦੇ ਨਾਲ ਲੜਾਈ ਲੜਨ ਵਾਲੇ ਮੈਂਬਰਾਂ ਨੂੰ ਸੁਰਖਿਅਤ ਕਰਨ ਦੇ ਮਕਸਦ ਨਾਲ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਦੇ ਤਹਿਤ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਟਰਸੱਟ ਦੇ ਸੀਨੀਅਰ ਮੀਤ ਪ੍ਰਧਾਨ ਸਲਵਿੰਦਰ ਸਿੰਘ ਬਿੱਟੂ ਰੰਧਾਵਾ ਿਦਆਲਗੜ੍ਹ ਵਾਇਸ ਚੇਅਰਮੈਨ ਬਲਾਕ ਸੰਮਤੀ
ਬਟਾਲਾ, ਟਰਸੱਟ ਦੇ ਜਨਰਲ ਸੈਕਟਰੀ ਹਰਮਿੰਦਰ ਿਸੰਘ ਬੱਬੂ, ਇੰਦਰਪ੍ਰੀਤ ਸਿੰਘ ਿਰੱਕੀ, ਰਾਮ ਸਿੰਘ ਨੇ ਿਜਲਾ ਗੁਰਦਾਸਪੁਰ ਦੇ ਪਿੰਡ ਛੀਨਾ ਵਿਖੇ ਪਹੁੰਚ ਕੇ ਨੈਸ਼ਨਲ ਅਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ ਵੱਲੋਂ ਸੰਤ ਬਾਬਾ ਹਜ਼ਾਰਾ ਸਿੰਘ ਬੀ. ਐਡ. ਕਾਲਜ ਵਿਖੇ ਗ੍ਰਾਂਮ ਪੰਚਾਇਤ ਛੀਨਾ ਵੱਲੋਂ ਸਥਾਪਤ ਕੀਤੇ ਗਏ ਕੋਰੋਨਾ ਕੇਅਰ ਸੈਂਟਰ ਅਤੇ ਤਿਆਰ ਕੀਤੇ ਗਏ ਕੋਰੋਨਾ ਿੲਕਾਂਤਵਾਸ ਕੇਂਦਰ ਵਿਖੇ ਸਰਪੰਚ ਪੰਥਦੀਪ ਸਿੰਘ ਛੀਨਾ ਅਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਓਬਰਾਏ ਦੀ ਸਰਪ੍ਰਸਤੀ ਹੇਠ ਪੀ.ਪੀ.ਈ. ਿਕੱਟਾਂ, ਸੈਨੀਟਾਇਜ਼ਰ, ਐਨ-95 ਮਾਸਕ, ਥ੍ਰੀ ਲੇਅਰ ਸਰਜੀਕਲ ਮਾਸਕ, ਿੲਨਫਰਾਰੈਡ ਥਰਮਾਮੀਟਰ, ਡਿਜੀਟਲ ਥਰਮਾਮੀਟਰ, ਆਕਸੀਮੀਟਰ ਅਤੇ ਦਵਾਈਆਂ ਦੀਆਂ ਿਕੱਟਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਚੇਅਰਮੈਨ ਬਿੱਟੂ ਰੰਧਾਵਾ ਦਿਆਲਗੜ੍ਹ ਨੇ ਸਰਪੰਚ ਪੰਥਦੀਪ ਿਸੰਘ ਛੀਨਾ ਦੀ ਸ਼ਲਾਘਾ ਕਰਦਿਆਂ ਿਕਹਾ ਿਕ ਮਹਾਂਮਾਰੀ ਦੇ ਸਕੰਟਮਈ ਸਮੇ ਦੇ ਿਵੱਚ ਗ੍ਰਾਂਮ ਪੰਚਾਇਤ ਵੱਲੋ ਬਹੁਤ ਹੀ ਨੇਕ ਕਾਰਜ਼ ਕਰਦਿਆਂ ਲੋਕਾਂ ਨੂੰ ਰਾਹਤ ਿਦੱਤੀ ਜਾ ਰਹੀ ਹੈ। ਇਸ ਮੌਕੇ ਸਰਪੰਚ ਪੰਥਦੀਪ ਸਿੰਘ ਛੀਨਾ ਨੇ ਡਾ. ਐੱਸ. ਪੀ. ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਬਹੁਤ ਹੀ ਨੇਕ ਤੇ ਪਰਉਪਕਾਰੀ ਕਾਰਜ ਕੀਤੇ ਜਾ ਰਹੇ ਹਨ, ਜਦ ਕਿ ਮਨੁੱਖਤਾ ਨੂੰ ਮਹਾਮਾਰੀ ਤੋਂ ਬਚਾਉਣ ਦੇ ਲਈ ਡਾ. ਉਬਰਾਏ ਵੱਲੋਂ ਕੋਵਿਡ - 19 ਦੀ ਸਹਾਇਤਾ ਅਤੇ ਸੁਰਖਿਆ ਸਮੱਗਰੀ ਭੇਟ ਕਰਨੀ ਬਹੁਤ ਹੀ ਸ਼ਲਾਘਾਯੋਗ
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
कोलकाता स्ट्रीट साइड प्रामाणिक कोलकाता स्ट्रीट साइड फास्ट फूड अब ग्रांट रोड रेलवे स्टेशन के पास आपको चटपटे व्यंजनों से रूबरू कराता है। खड़े...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
टिहरी।।जनता दरबार कार्यक्रम जिला कलेक्ट्रेट के कार्यालय कक्ष में जिलाधिकारी टिहरी गढ़वाल डाॅ. सौरभ गहरवार एवं मुख्य विकास अधिकारी मनीष कुमार ...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
कडींसौड।। टिहरी डैम वन प्रभाग नगुण गाड रेंज कण्डीसौड़ द्वारा आम जनता को जंगलों में लगने वाली आग की रोकथाम एवं पर्यावरण संरक्षण के प्रति जागर...
COMMENTS