ਅੰਮ੍ਰਿਤਸਰ,14ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਬਦਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਬਸਪਾ ਦੇ ਕੌਮੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਵੱਲੋਂ ਪੰਜਾਬ ਵਿੱਚ ਅਕਾਲੀ ਦਲ ਨਾਲ ਗਠਜੋੜ ਕਰਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਬਦਾਲ ਨੇ ਕਿਹਾ ਕਿ ਅਕਾਲੀ ਦਲ ਬਸਪਾ ਗਠਜੋੜ 2022 ਦੀਆਂ ਚੋਣਾਂ ਵਿੱਚ1996 ਵਾਲਾ ਇਤਿਹਾਸ ਰਚ ਕੇ ਪੰਜਾਬ ਵਿੱਚ ਸ਼ਾਂਝੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਬਾਅਦ ਦੋਹਾਂ
ਪਾਰਟੀਆਂ ਦਾ ਗਠਜੋੜ ਬਣਨ ਨਾਲ ਪਿੰਡਾਂ ਵਿੱਚ ਅਕਾਲੀ ਤੇ ਬਸਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸ੍ਰ ਅਬਦਾਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਨ ਨਾਲ ਦਲਿਤ ਭਾਈਚਾਰੇ ਦੇ ਲੋਕਾਂ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸੁੱਖ ਸਹੂਲਤਾਂ ਮਿਲਣਗੀਆਂ ਤੇ ਉਨ੍ਹਾਂ ਦੇ ਹੱਕਾਂ ਹਿੱਤਾਂ ਦੀ ਰੱਖਿਆ ਹੋਵੇਗੀ। ਇਸ ਮੌਕੇ ਸਰਦੂਲ ਸਿੰਘ ਅਦਲੀਵਾਲ ਜਰਨਲ ਸਕੱਤਰ, ਅਮਰਜੀਤ ਸਿੰਘ ਸਰਪੰਚ ਚਾਟੀਵਿੰਡ ਲੇਹਲ, ਰਤਨ ਸਿੰਘ, ਜਤਿੰਦਰ ਸਿੰਘ, ਸੁਖਦੇਵ ਸਿੰਘ (ਸਾਰੇ ਸਕੱਤਰ) ਵਰਿਆਮ ਸਿੰਘ ਰਾਜਾ ਸਾਂਸੀ, ਬਲਜਿੰਦਰ ਸਿੰਘ ਅਟਾਰੀ, ਰੋਬਰਟ ਮਸੀਹ ਅਜਨਾਲਾ, ਹਰਦੇਵ ਸਿੰਘ ਕੋਟਲੀ ਮਜੀਠਾ ( ਸਾਰੇ ਹਲਕਾ ਇੰਚਾਰਜ) ਬਲਕਾਰ ਸਿੰਘ ਅਤੇ ਡਾ ਸੁੱਚਾ ਸਿੰਘ ਅਬਦਾਲ ਅਤੇ ਹੋਰ ਬਸਪਾ ਆਗੂ ਤੇ ਵਰਕਰ ਵੀ ਹਾਜ਼ਰ ਸਨ
ਬਸਪਾ ਦਿਹਾਤੀ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਸਮੇਂ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਅਬਦਾਲ ਅਤੇ ਹੋਰ ਆਗੂ ਤੇ ਵਰਕਰ ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
कोलकाता स्ट्रीट साइड प्रामाणिक कोलकाता स्ट्रीट साइड फास्ट फूड अब ग्रांट रोड रेलवे स्टेशन के पास आपको चटपटे व्यंजनों से रूबरू कराता है। खड़े...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
टिहरी।।जनता दरबार कार्यक्रम जिला कलेक्ट्रेट के कार्यालय कक्ष में जिलाधिकारी टिहरी गढ़वाल डाॅ. सौरभ गहरवार एवं मुख्य विकास अधिकारी मनीष कुमार ...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
कडींसौड।। टिहरी डैम वन प्रभाग नगुण गाड रेंज कण्डीसौड़ द्वारा आम जनता को जंगलों में लगने वाली आग की रोकथाम एवं पर्यावरण संरक्षण के प्रति जागर...
COMMENTS