ਅੰਮ੍ਰਿਤਸਰ,22 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਅਕਾਲੀ ਦਲ (ਬਾਦਲ) ਅਤੇ ਬਹੁਜਨ ਸਮਾਜ ਪਾਰਟੀ ਵੱਲੋ ਵਿਚਾਰਾਂ ਦੇ ਅਧਾਰਿਤ ਹੋਏ ਪਵਿੱਤਰ ਗੰਠਬੰਧਨ ਨੂੰ ਲੈ ਕੇ ਜਿੱਥੇ ਦੋਵਾਂ ਪਾਰਟੀਆਂ ਦੇ ਵਰਕਰਾਂ ਵੱਲੋ ਪੰਜਾਬ ਭਰ ਵਿੱਚ ਢੋਲ-ਢਮੁਕੇ ਵਜਾ ਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ,ਉੱਥੇ ਦੋਵਾਂ ਪਾਰਟੀਆਂ ਦੇ ਪ੍ਰਮੁਖ ਆਗੂਆਂ ਵੱਲੋ ਵੀ ਇਕ ਦੂਜੇ ਨੂੰ ਆਪਸੀ ਮੂੰਹ ਮਿੱਠਾ ਕਰਵਾਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।ਲੋਕ ਸਭਾ
ਹਲਕਾ ਅੰਮ੍ਰਿਤਸਰ ਵਿੱਚ ਗਠਬੰਧਨ ਦੀ ਮਜਬੂਤੀ ਨੂੰ ਲੈਕੇ ਅੱਜ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਬਸਪਾ ਦੇ ਲੋਕ ਸਭਾ ਹਲਕਾ ਅਮ੍ਰਿੰਤਸਰ ਦੇ ਇੰਚਾਰਜ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਦੀ ਗਠਬੰਧਨ ਦੀ ਮਜਬੂਤੀ ਨੂੰ ਲੈਕੇ ਹੋਈ ਵਿਚਾਰ ਚਰਚਾ ਤੋਂ ਬਾਅਦ ਬਸਪਾ ਆਗੂ ਮਨਜੀਤ ਸਿੰਘ ਅਟਵਾਲ ਨੇ ਦੱਸਿਆ ਕਿ ਬਸਪਾ ਦੇ ਸੰਸਥਾਪਕ ਸਾਹਿਬ ਕਾਂਸੀ ਰਾਮ ਜੀ ਅਤੇ ਅਕਾਲੀ ਦਲ ਬਾਦਲ ਦੇ ਮੁੱਖੀ ਸ:ਪ੍ਰਕਾਸ ਸਿੰਘ ਬਾਦਲ ਦੋਵਾਂ ਪਾਰਟੀਆਂ ਦੇ 25 ਸਾਲ ਪਹਿਲਾਂ ਹੋਏ ਗਠਬੰਧਨ ਵੱਲੋ ਪੰਜਾਬ ਵਿੱਚ ਹੂੰਝਾ ਫੇਰ ਇਤਿਹਾਸਕ ਜਿੱਤ ਨੂੰ ਲੈ ਕੇ ਨੇਤਾਵਾਂ ਅਤੇ ਵਰਕਰਾਂ ਵਿੱਚ ਫਿਰ ਤੋਂ ਇਤਿਹਾਸ ਨੂੰ ਦੁਰਹਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਹ ਗਠਬੰਧਨ ਦੀ 2022 ਦੀਆਂ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਬਹੁਮਤ ਨਾਲ ਸਰਕਾਰ ਬਣੇਗੀ।ਇਸ ਮੌਕੇ ਜਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਅਬਦਾਲ ਵੀ ਉਨ੍ਹਾਂ ਦੇ ਨਾਲ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बहरोड मोती होटल एनएच 8 के पास बड़ा हादसा होने से बचा शाम 5:30 बजे एक ट्रक दिल्ली की तरफ जाते हुए शॉर्ट सर्किट होने से ट्रक केबिन में लगी ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...

COMMENTS