ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਾ ਕੇ ਤ੍ਰਿਪਤ ਬਾਜਵਾ ਨੇ ਸ਼ਹਿਰ ਵਾਸੀਆਂ ਦੇ ਦਿੱਲ ਜਿੱਤੇ - ਕਸਤੂਰੀ ਲਾਲ ਸੇਠ
ਬਟਾਲਾ, 3 ਜੂਨ ( ਨੀਰਜ ਸ਼ਰਮਾ/ ਜਸਬੀਰ ਸਿੰਘ) ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਬਟਾਲਾ ਵਿਖੇ ਦੈਨਿਕ ਪ੍ਰਾਥਨਾ ਸਭਾ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਨੂੰ 25 ਲੱਖ ਰੁਪਏ ਹੋਰ ਗ੍ਰਾਂਟ ਦੇਣ ਦੇ ਐਲਾਨ ਦਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਨੇ ਸਵਾਗਤ ਕੀਤਾ ਹੈ। ਸ੍ਰੀ ਸੇਠ ਨੇ ਕੈਬਨਿਟ ਮੰਤਰੀ ਸ. ਬਾਜਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਗਊਸ਼ਾਲਾ ਨੂੰ ਦਿੱਤੀ ਜਾਣ ਵਾਲੀ 25 ਲੱਖ ਰੁਪਏ ਦੀ ਗ੍ਰਾਂਟ ਗਊ ਮਾਤਾ ਦੀ ਸੇਵਾ-ਸੰਭਾਲ ਵੱਡਾ ਯੋਗਦਾਨ ਹੋਵੇਗੀ। ਉਨ੍ਹਾਂ ਕਿਹਾ ਕਿ ਸ. ਬਾਜਵਾ ਵੱਲੋਂ ਪਹਿਲਾਂ ਵੀ ਗਊਸ਼ਾਲਾ ਲਈ ਦਿਲ ਖੋਲ ਕੇ ਗ੍ਰਾਂਟ ਦਿੱਤੀ ਗਈ ਹੈ ਅਤੇ ਸ. ਬਾਜਵਾ ਕਈ ਵਾਰ ਖੁਦ ਗਊਸ਼ਾਲਾ ਵਿਖੇ ਜਾ ਕੇ ਪ੍ਰਬੰਧ ਨੂੰ ਦੇਖ ਚੁੱਕੇ ਹਨ।
ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਨੇ ਅੱਗੇ ਕਿਹਾ ਕਿ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਾ ਕੇ ਸ਼ਹਿਰ ਵਾਸੀਆਂ ਦੇ ਦਿੱਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਸ. ਬਾਜਵਾ ਵੱਲੋਂ ਸਾਰੇ ਸ਼ਹਿਰ ਦਾ ਵਿਕਾਸ ਪਾਰਟੀਬਾਜ਼ੀ ਅਤੇ ਫਿਰਕਾਪ੍ਰਸਤੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਸ਼ਹਿਰ ਦਾ ਹਰ ਵਰਗ ਉਨ੍ਹਾਂ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸ. ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਪਹਿਲੀ ਵਾਰ ਏਨਾਂ ਵਿਕਾਸ ਹੋਇਆ ਹੈ। ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਨੇ ਕਿਹਾ ਕਿ ਸ਼ਹਿਰ ਵਿੱਚ ਅਜੇ ਵੀ ਵਿਕਾਸ ਕਾਰਜ ਜ਼ੋਰਾਂ ’ਤੇ ਚੱਲ ਰਹੇ ਹਨ ਅਤੇ ਆਉਂਦੇ 6 ਮਹੀਨਿਆਂ ਵਿੱਚ ਬਟਾਲਾ ਵਿਕਾਸ ਪੱਖੋਂ ਹੋਰ ਵੀ ਖੂਬਸੂਰਤ ਸ਼ਹਿਰ ਬਣ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS