ਬਟਾਲਾ, 24 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ) - ਗੁਰਦਾਸਪੁਰ ਜ਼ਿਲ੍ਹੇ ਦੇ 29 ਪਿੰਡਾਂ ਅੰਦਰ 45 ਸਾਲ ਤੋਂ ਉੱਪਰ ਉਮਰ ਵਰਗ ਦੀ ਆਬਾਦੀ ਦੀ 100 ਫੀਸਦੀ ਕੋਵਿਡ-19 ਵੈਕਸੀਨੇਸ਼ਨ ਹੋ ਚੁੱਕੀ ਹੈ। ਮਿਸ਼ਨ ਫਤਿਹ-2 ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ ਬਿਮਾਰੀ ਵਿਰੁੱਧ ਜਾਗਰੂਕ ਕੀਤਾ ਹੈ ਤੇ ਯੋਗ ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ 100 ਫੀਸਦੀ ਵੈਕਸੀਨ ਲਗਵਾਉਣ ਵਾਲੇ 29
ਪਿੰਡਾਂ ਵਿੱਚ ਅਮਰਗੜ੍ਹ, ਪਨਿਆੜ, ਬਾਲਮ, ਬਸਤੀ ਬਾਜ਼ੀਗਰ, ਦਾਦੂਵਾਲ, ਔਜਲਾ, ਸ਼ਾਹਪੁਰ, ਬੋਪਾਰਾਏ, ਛੀਕਰੀ, ਨਾਨੋਹਾਰਨੀ, ਪੰਨਵਾਂ, ਪਕੀਵਾਂ, ਲੋਪਾ, ਕਮਾਲਪੁਰ ਜੱਟਾਂ, ਭੋਪਰ ਸੈਂਦਾਂ, ਸੁੱਖਾਰਾਜੂ, ਦੀਦੋਵਾਲ, ਗਾਦੀਆਂ, ਕਿਲਾ ਨੱਥੂ ਸਿੰਘ, ਕੋਟ ਮਾਨ ਸਾਹਿਬ, ਮੱਲੂਆਂ, ਅਲੱਰ ਪਿੰਡੀ, ਮੰਜ, ਮੋਜੋਵਾਲ, ਤੀਰਾ, ਲੱਖਣ ਖੁਰਦ, ਉਗਰੇਵਾਲ, ਮਲਕਪੁਰ ਅਤੇ ਮੰਗੀਆਂ ਸ਼ਾਮਲ ਹਨ।ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਜ਼ਿਲ੍ਹੇ ਦੇ ਦੂਜੇ ਪਿੰਡਾਂ ਨੂੰ ਵੀ 100 ਫੀਸਦੀ ਵੈਕਸੀਨੇਸ਼ਨ ਕਰਵਾਉਣ ਵਾਲੇ ਪਿੰਡਾਂ ਤੋਂ ਸੇਧ ਲੈ ਕੇ ਜਲਦ ਤੋਂ ਜਲਦ ਵੈਕਸੀਨੇਸ਼ਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਉੱਪਰ ਜਲਦ ਕਾਬੂ ਪਾਇਆ ਜਾ ਸਕੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...

COMMENTS