ਬਟਾਲਾ 2 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ )-ਕੈਬਨਿਟ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਹੋ ਰਹੇ ਧੜਾਧੜ ਵਿਕਾਸ ਕਾਰਜਾਂ ਦੀ ਲੜੀ ਦੇ ਤਹਿਤ ਅੱਜ ਵਾਰਡ ਨੰਬਰ 36 ਤੇ ਵਾਰਡ ਨੰਬਰ 20 ਦੇ ਵਿੱਚ ਵਿਕਾਸ ਕਾਰਜਾਂ ਦਾ ਸ਼ੁਭਾਰੰਭ ਕਰਦੇ ਬਟਾਲਾ ਨਗਰ ਨਿਗਮ ਦੇ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਇਹ ਸੜਕ ਜੋ ਬੈਰਿੰਗ ਸਕੂਲ ਦੇ ਨਾਲ-ਨਾਲ ਅਰਬਨ ਅਸਟੇਟ ਕਲੋਨੀ ਨੂੰ ਜੋੜਦੀ ਹੈ ਜੋ ਕਿ
ਪਿਛਲੇ ਕਈ ਦਹਾਕਿਆਂ ਤੋਂ ਆਪਣੇ ਅਸਤਿੱਤਵ ਨੂੰ ਤਰਸ ਰਹੀ ਸੀ ਇਸ ਮੌਕੇ ਮੇਅਰ ਤੇਜਾ ਸਾਹਿਬ ਦੇ ਨਾਲ ਡਿਪਟੀ ਮੇਅਰ ਸ੍ਰੀ ਮਤੀ ਚੰਦਰਕਾਂਤਾ ਜੀ ਦੇ ਪਤੀ ਕੌਂਸਲਰ ਸੁਖਦੇਵ ਸਿੰਘ ਬਾਜਵਾ ਜੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਦਵਿੰਦਰ ਸਿੰਘ ਮਨਬੀਰ ਰੰਧਾਵਾ ਜੀ ਨਵਤੇਜ ਪਾਲ ਪਟਵਾਰੀ ਜੀ ਹਰਪਾਲ ਖਾਲਸਾ ਜੀ ਕਮਲ ਜੀ ਮਨਦੀਪ ਜੀ ਅਕਾਸ਼ ਜੀ ਬੱਬਲੂ ਖ਼ੁਸ਼ੀ ਵਾਟਿਕਾ ਸੁਖਜਿੰਦਰ ਸਿੰਘ ਸੁੱਖ ਵਿਨੋਦ ਕੁਮਾਰ ਦੀਪੂ ਤੇ ਇਲਾਕਾ ਨਿਵਾਸੀ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...

COMMENTS