ਬਟਾਲਾ 5 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਵਿਕਾਸ ਪੁਰਸ਼ ਕੈਬਨਿਟ ਮੰਤਰੀ ਪੰਜਾਬ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਹੋ ਰਹੇ ਧੜਾਧੜ ਵਿਕਾਸ ਕਾਰਜਾਂ ਦੀ ਲੜੀ ਦੇ ਤਹਿਤ ਅੱਜ ਵਾਰਡ ਨੰਬਰ 37 ਵਿਖੇ ਉਥੋਂ ਦੇ ਕੌਂਸਲਰ ਸ੍ਰੀਮਤੀ ਗੁਰਮੀਤ ਕੌਰ ਪਤਨੀ ਦਵਿੰਦਰ ਸਿੰਘ ਜੀ ਦੀ ਮੌਜੂਦਗੀ ਵਿਚ ਨਵੀਆਂ ਸੜਕਾਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ਇਹ ਸੜਕ ਪਿਛਲੇ ਕਈ ਦਹਾਕਿਆਂ ਤੋਂ ਬਦ ਤੋਂ ਵੀ ਬਦਤਰ ਹਾਲਾਤ ਵਿੱਚ ਸੀ ਆਖਿਰਕਾਰ ਬਾਜਵਾ ਸਾਹਿਬ ਨੇ ਇਸ ਦੀ ਸਾਰ ਲਈ ਇਸ ਮੌਕੇ ਮੰਤਰੀ ਬਾਜਵਾ ਸਾਹਿਬ ਦੇ ਨਾਲ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਇੰਪਰੂਵਮੈਂਟ ਟਰੱਸਟ
ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਜੀ ਐਸ ਡੀ ਐਮ ਬਟਾਲਾ ਸ੍ਰ ਬਲਵਿੰਦਰ ਸਿੰਘ ਜੀ ਗੌਤਮ ਸੇਠ ਗੁੱਡੁ ਜੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਸੁਖਦੇਵ ਸਿੰਘ ਬਾਜਵਾ ਜੀ ਕੌਂਸਲਰ ਕਸਤੂਰੀ ਲਾਲ ਕਾਲਾ ਜੀ ਰਮੇਸ਼ ਬੁਰਾ ਜੀ dr ਭਾਗੋਵਾਲੀਆ ਜੀ ਮਾਸਟਰ ਪ੍ਰਿਥੀਪਾਲ ਜੀ ਤੀਰਥ ਸਿੰਘ ਵਿਰਦੀ ਜੀ ਗੁਰਬਖਸ਼ ਸਿੰਘ ਜੀ ਵਰਿੰਦਰ ਸਿੰਘ ਜੀ ਸਰਦੂਲ ਸਿੰਘ ਜੀ ਗਗਨਦੀਪ ਸਿੰਘ ਜੀ ਰਮਨਦੀਪ ਸਿੰਘ ਜੀ ਭਿੰਦਾ ਜੀ ਝੰਗ ਟਰਾਂਸਪੋਰਟ ਵਾਲੇ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਬੰਟੀ ਟ੍ਰੇਂਡ੍ਸ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਤੇ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS