ਅੰਮ੍ਰਿਤਸਰ,1 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ) - ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਸਰਕਲ ਡਰੇਨਜ਼ ਵਿੱਚ ਨੌਕਰੀ ਕਰਦੇ ਬਲਵਿੰਦਰ ਸਿੰਘ ਜੋ ਦਰਜਾਚਾਰ ਯੂਨੀਅਨ ਦੇ ਆਗੂ ਵੀ ਹਨ,ਉਨ੍ਹਾਂ ਦਾ ਅੱਜ ਦਫ਼ਤਰ ਦੇ ਬਿਲਕੁਲ ਸਾਹਮਣੇ ਲੱਗਾ ਪਲਾਟੀਨਾ ਮੋਟਰਸਾਈਕਲ ਜਿਸ ਦਾ ਨੰਬਰ ਪੀ ਬੀ 02 ਸੀ ਕੇ 6232 ਮਾਡਲ 2014 ਚੋਰੀ ਹੋ ਗਿਆ ਹੈ। ਜਿਸ ਦੀ ਰਿਪੋਰਟ ਉਨਾਂ ਵੱਲੋ ਸੰਬੰਧਤ ਪੁਲਿਸ ਚੌਂਕੀ ਰਾਣੀ ਕੇ ਬਾਗ ਵਿਖੇ ਦਰਜ ਕਰਵਾਉਣ ਉਪਰੰਤ ਮੌਕਾ ਦੇਖਣ ਆਏ ਏ ਐਸ ਆਈ ਸੁਦੀਸ ਕੁਮਾਰ ਨੂੰ ਦੱਸਿਆ ਕਿ ਇਸ ਇਲਾਕੇ .ਵਿੱਚ ਚੋਰਾਂ ਦਾ ਟੋਲਾ ਬਹੁਤ ਸਰਗਰਮ ਹੈ। ਨਹਿਰੀ ਵਿਭਾਗ ਦੇ ਦਫਤਰ ਤੋਂ ਕਾਫੀ ਕਰਮਚਾਰੀਆਂ ਦੇ ਮੋਟਰਸਾਈਕਲ /ਐਕਟਿਵਾ ਚੋਰੀ ਹੋ ਚੁੱਕੇ ਹਨ। ਇਸ ਮੌਕੇ ਯੂਨੀਅਨ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਮਹਿਕਮੇ ਵੱਲੋ ਕੰਪਲੈਕਸ ਵਿੱਚ ਕੋਈ ਸਕੂਟਰ ਸਟੈਂਡ ਦਾ ਪ੍ਰਬੰਧ ਨਾ ਹੋਣ ਕਰਕੇ ਚੋਰਾਂ ਦੀਆ ਮੌਜਾਂ ਬਣੀਆਂ ਹੋਈਆਂ ਹਨ। ਇਸ ਸਬੰਧੀ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਤੇ ਵੀ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ।
ਫੋਟੋ ਕੈਪਸ਼ਨ -: ਚੋਰੀ ਹੋਏ ਮੋਟਰਸਾਈਕਲ ਸੰਬੰਧੀ ਕਾਰਵਾਈ ਕਰਨ ਹਿੱਤ ਜਾਣਕਾਰੀ ਲੈਂਦੇ ਹੋਏ ਏ ਐੱਸ ਆਈ ਸੁਦੀਸ ਕੁਮਾਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
पाली जिला क्षेत्र के राजस्थान धड़कन न्यूज चैनल के रिपोर्टर प्रवीणसिंह ओड इंदिरा नगर पत्रकारिता के क्षेत्र में भी उल्लेखनीय कार्य करने वा...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बोधिसत्व, भारतरत्न, सिंबल ऑफ नॉलेज, भारत के संविधान निर्माता, वंचितों- पिछड़ो- मजदूरों व महिलाओं को उनका हक दिलाने वाले *बाबासाहेब डॉ. भीमराव...
-
----- डॉ. अंबेडकर की सोच ने बदल दी भारत की दबी-कुचली जनता की किस्मत: कटारुचक -----डॉ. अम्बेडकर के प्रयासों से भारतीय महिलाओं को समानता क...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
COMMENTS