ਅੰਮ੍ਰਿਤਸਰ,18 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ ਗਈ।ਜਿਸ ਵਿੱਚ ਬੋਲਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਬਲਕਿ ਜੋ ਮੁਲਾਜ਼ਮਾਂ ਨੂੰ ਮਿਲਦਾ ਸੀ, ਉਸ ਨੂੰ ਵੀ ਖੋਹਣ ਵਿੱਚ ਲੱਗੀ ਹੋਈ ਹੈ। ਜਿਸ ਵਿੱਚ ਡੀ ਏ ਦੀਆਂ ਕਿਸ਼ਤਾਂ ਰੋਕ ਕੇ ਰੱਖਣਾ
ਬਣਦਾ ਬਕਾਇਆ ਨਾ ਦੇਣਾਂ,ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨਾ,ਕੱਚੇ ਮੁਲਾਜ਼ਮ ਪੱਕੇ ਨਾ ਕਰਨਾ,ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨਾ ਅਤੇ ਟਾਲ- ਮਟੋਲ ਕਰਕੇ ਮੁਲਾਜ਼ਮ ਵਰਗ ਨੂੰ ਬੇਹੱਦ ਜ਼ਲੀਲ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਜਿਸ ਦਾ ਖਮਿਆਜ਼ਾ ਸਰਕਾਰ ਨੂੰ 2022 ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।ਉਕਤ ਆਗੂਆਂ ਨੇ ਕਿਹਾ ਕਿ ਸੂਬਾ ਕਮੇਟੀ ਵੱਲੋਂ ਉਲੀਕੇ ਇਸ ਪ੍ਰੋਗਰਾਮ ਜੋ 15/6/2021 ਤੋ18/6/2021 ਤੱਕ ਦੀਆਂ ਜ਼ਿਲ੍ਹਾ ਕਮੇਟੀਆਂ ਵੱਲੋਂ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਤੋਂ ਬਾਅਦ ਸੂਬਾ ਕਮੇਟੀ ਵੱਲੋ ਸਰਕਾਰ ਵਿਰੁੱਧ ਉਲੀਕੇ ਹਰੇਕ ਪ੍ਰੋਗਰਾਮ ਨੂੰ ਜਿਲ੍ਹਾ ਕਮੇਟੀ ਅੰਮ੍ਰਿਤਸਰ ਵੱਲੋ ਪਹਿਲ ਦੇ ਅਧਾਰ ਤੇ ਅਤੇ ਵੱਡੇ ਪੱਧਰ ਤੇ ਲਾਗੂ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ,ਸੁਸਪਾਲ ਠਾਕੁਰ,ਰਾਕੇਸ਼ ਕੁਮਾਰ ਬਾਬੋਵਾਲ,ਹਰਜੀਤ ਸਿੰਘ ਗਿੱਲ ਅਤੇ ਵਿਪਨ ਕੁਮਾਰ ਸੁਪਰਡੈਂਟ,ਗੁਰਦਿਆਲ ਮੁਹਾਵਾ,ਕਮਲਦੀਪ ਸਿੰਘ,ਬਾਬਾ ਜੋਗਿੰਦਰ ਸਿੰਘ,ਵਿਜੈ ਕੁਮਾਰ, ਰਾਜੇਸ਼ ਕੁਮਾਰ,ਸਰਬਜੀਤ ਸਿੰਘ,ਸਰਦਾਰੀ ਲਾਲ,ਰਮਨ ਕੁਮਾਰ,ਰਕੇਸ਼ ਕੁਮਾਰ,ਸਰੋਜ ਸ਼ਰਮਾ,ਨੀਲਮ,ਮਨੀਸ਼ਾ ਬਾਬੋਵਾਲ,ਸੰਦੀਪ ਕੁਮਾਰ,ਦਲੀਪ ਕੁਮਾਰ,ਮਨਜੀਤ ਸਿੰਘ ਰੰਧਾਵਾ,ਰਣਜੀਤ ਸਿੰਘ ਰੰਧਾਵਾ, ਦੇਸ ਰਾਜ,ਕੁਲਵੰਤ ਕੌਰ ਜੰਡਿਆਲਾ ਮੰਡਲ,ਰਜਨੀ ਪ੍ਰਭਾ,ਅਨਮੋਲ ਚੌਧਰੀ,ਰਜਨੀਸ਼ ਵਰਮਾ ਤੋ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS