ਸੂਬੇ ਨੂੰ ਮੋਹਰੀ ਬਣਾਉਣ ਲਈ ਅਧਿਆਪਕਾਂ ਦੀ ਕੀਤੀ ਸਲਾਘਾ
ਬਟਾਲਾ, 10 ਜੂਨ ( ਨੀਰਜ ਸ਼ਰਮਾ ਜਸਬੀਰ ਸਿੰਘ) - ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ’ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ’ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਤੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਮਾਧਿਅਮ ਰਾਹੀਂ ਰਾਜ ਦੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਉਨਾਂ ਵੱਲੋਂ ਸਿੱਖਿਆ ਸੁਧਾਰਾਂ ਲਈ ਪਾਏ ਯੋਗਦਾਨ ਲਈ ਉਨਾਂ ਦੀ ਹੌਂਸਲਾ ਅਫਜਾਈ ਕੀਤੀ। ਬਟਾਲਾ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕ ਅਤੇ ਮੋਹਤਬਰ ਵਿਅਕਤੀ ਇਸ ਵਰਚੂਅਲ ਪ੍ਰੋਗਰਾਮ ਵਿਚ ਸ਼ਾਮਲ ਹੋਏ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਸਮੂਹ ਅਧਿਆਪਕਾਂ ਦੀ ਮਿਹਨਤ ਨਾਲ ਹੀ ਸੰਭਵ ਹੋਈ ਹੈ ਅਤੇ ਇਸ
ਲਈ ਅਧਿਆਪਕ ਵਧਾਈ ਦੇ ਪਾਤਰ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆ ਦੇ ਖੇਤਰ ਵਿਚ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਸਾਡੀ ਨਵੀਂ ਪੀੜੀ ਨੂੰ ਬੌਧਿਕ ਤੌਰ ਤੇ ਦੁਨੀਆਂ ਦੇ ਹਾਣ ਦੀ ਕੀਤਾ ਜਾ ਸਕੇ। ਉਨਾਂ ਨੇ ਹਰ ਖੇਤਰ ਵਿਚ ਪੰਜਾਬ ਦੇ ਸਕੂਲਾਂ ਨੂੰ ਮੋਹਰੀ ਬਣਾਉਣ ਲਈ ਸਾਰੇ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ।ਵਰਚੂਅਲ ਪ੍ਰੋਗਰਾਮ ਦੌਰਾਨ ਸ੍ਰੀ ਵਿਜੈ ਸਿੰਗਲਾ ਸਿੱਖਿਆ ਮੰਤਰੀ ਨੇ ਦੱਸਿਆ ਕਿ ਨੇ ਦੱਸਿਆ ਕਿ ਕੋਵਿਡ ਕਾਲ ਦੌਰਾਨ ਸਿੱਖਿਆ ਵਿਭਾਗ ਦੇ ਮਿਹਨਤੀ ਸਟਾਫ ਨੇ ਵਧੀਆ ਕਾਰਗੁਜਾਰੀ ਦਿਖਾਈ ਹੈ ਅਤੇ ਆਨਲਾਈਨ ਪੜਾਈ ਨੂੰ ਨਿਰੰਤਰ ਜਾਰੀ ਰੱਖਿਆ ਹੈ। ਸਕੂਲ ਵਿੱਚ ਪੜਣ ਵਾਲੇ ਬੱਚਿਆਂ ਨੂੰ ਕਿਤਾਬਾਂ ਵੰਡਣ, ਲੋਕਾਂ ਨੂੰ ਸਰਕਾਰੀ ਸਕੂਲਾਂ ਪ੍ਰਤੀ ਜਾਗਰੂਕ ਕਰਨ ਸੰਬੰਧੀ ਆਪਣੀ ਅਹਿਮ ਡਿਊਟੀ ਨਿਭਾਈ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ 1 ਲੱਖ 75 ਹਜਾਰ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ ਹਨ ਅਤੇ 30 ਜੂਨ 2021 ਤੱਕ ਸਾਰੇ ਬਾਰਵੀਂ ਕਲਾਸ ਵਿੱਚ ਪੜਣ ਵਾਲੇ ਬੱਚਿਆ ਨੂੰ ਸਮਾਰਟ ਫੋਨ ਹੋਰ ਦਿੱਤੇ ਜਾਣਗੇ । ਇਸ ਮੌਕੇ ਉਹਨਾਂ ਦੱਸਿਆ ਕਿ 19298 ਸਰਕਾਰੀ ਸਕੂਲਾਂ ਵਿੱਚੋਂ 12976 ਸਮਾਰਟ ਸਕੂਲ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਹਰ ਤਰਾਂ ਦੀ ਗਰਾਂਟ ,ਖੇਡਾਂ ਸੰਬੰਧੀ, ਲੈਬਜ, ਵਰਦੀਆਂ ਦੀ ਇਕ ਪਾਰਦਰਸੀ ਤਰੀਕੇ ਨਾਲ ਖਰਚ ਕੀਤੀ । ਹੁਣ ਸਰਕਾਰੀ ਸਕੂਲਾਂ ਵਿਚ ਹਰੇਕ ਬੱਚੇ ਦੀ ਪੂਰੀ ਫੀਸ ਮੁਆਫ ਕੀਤੀ ਹੈ ਬਦਲੀਆਂ ਅਤੇ ਤਰੱਕੀਆਂ ਸੰਬੰਧੀ ਸਕੀਮਾਂ ਦਾ ਪੂਰਾ ਵਰਣਨ ਕੀਤਾ । ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪੰਜਾਬ ਨੇ ਪੀਜੀਆਈ ਇੰਡੈਕਸ ਵਿਚ 100 ਵਿਚੋਂ 929 ਅੰਕ ਪ੍ਰਾਪਤ ਕਰਕੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇਸ ਸਮਾਗਮ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
18 पंजाव रैलीमैट (हर मैदान फतेह) का बैटल हौनर ब्राचील पास अँड वाली मलिक 1971 युद्ध का विजय दिवस समारोह। पठानकोट 8 दिसम्बर 2025 (दीपक महाज...
-
जिला परिषद और ब्लॉक समिति चुनावों के संबंध में किए गए कार्यों की समीक्षा के लिए उपायुक्त ने प्रशासनिक अधिकारियों के साथ एक विशेष बैठक की। ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
ਗੁਰਦਾਸਪੁਰ 02 ਮਾਰਚ ਫ਼ਰਵਰੀ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ) *ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱ...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...

COMMENTS