ਅੰਮ੍ਰਿਤਸਰ,14 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸਹੀਦੀ ਦਿਹਾੜਾ ਪਿੰਡ ਕੱਥੂ ਨੰਗਲ ਦੇ ਗੁਰਦੁਆਰਾ ਸਿੰਘ ਸਭਾ ਜੀ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।ਜਿਸ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਮਨਦੀਪ ਸਿੰਘ ਜੀ ਨੇ ਗੁਰੂ ਅਰਜਨ ਦੇਵ ਜੀ ਦੀ ਸਹੀਦੀ ਤੇ ਚਾਨਣਾ ਪਾਉਦਿਆ ਕਿਹਾ ਕੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ ਦਾ ਪ੍ਰਚਾਰ ਤੇ ਸ਼੍ਰੀ ਗੁਰੂ
ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਹੋਈ ਕਿਉਂਕਿ ਵਿਰੋਧੀ ਗੁਰੂ ਗਰੰਥ ਸਾਹਿਬ ਜੀ ਦੀ ਸੰਪਾਦਨਾਂ ਤੇ ਸੱਚ ਦਾ ਪ੍ਰਚਾਰ ਬਰਦਾਸ਼ਤ ਨਾ ਕਰ ਸਕੇ। ਜਿਸ ਕਾਰਨ ਸਤਿਗੁਰੂ ਜੀ ਨੂੰ (ਯਾਸਾ) ਦੇ ਕਾਨੂੰਨ ਮੁਤਾਬਕ ਤੱਤੀ ਤਵੀ ਤੇ ਬਿਠਾ ਕੇ ਸੀਸ ਵਿੱਚ ਤੱਤੀ ਰੇਤਾ ਪਾ ਕੇ ਅਖੀਰ ਰਾਵੀ ਦਰਿਆ ਵਿੱਚ ਰੋੜ ਦਿੱਤਾ।ਇਸ ਤਰ੍ਹਾਂ ਸਤਿਗੁਰੂ ਜੀ ਨੂੰ ਸੰਨ 1606 ਈਸਵੀ ਵਿੱਚ ਸ਼ਹੀਦ ਕਰ ਦਿੱਤਾ ਪਰ ਤੱਤੀ ਤੱਵੀ ਤੇ ਬੈਠ ਕੇ ਵੀ ਸਤਿਗੁਰਾ ਨੇ .ਤੇਰਾ ਕੀਆ ਮੀਠਾ ਲਾਗੇ ਹਰਿ ਨਾਮ ਪਦਾਰਥ ਨਾਨਕ ਮਾਂਗੇ . ਸਬਦ ਉਚਾਰਨ ਕਰਕੇ ਭਾਣੇ ਵਿੱਚ ਰਹੇ। ਇਸ ਮੌਕੇ ਸੰਗਤਾਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਤਸਵੀਰ ਕੈਪਸ਼ਨ: ਕਥਾਵਾਚਕ ਭਾਈ ਮਨਦੀਪ ਸਿੰਘ ਜੀ ਸੰਗਤਾਂ ਨੂੰ ਕਥਾ ਸਰਵਣ ਕਰਵਾਉਂਦੇ ਹੋਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
जिला परिषद और ब्लॉक समिति चुनावों के संबंध में किए गए कार्यों की समीक्षा के लिए उपायुक्त ने प्रशासनिक अधिकारियों के साथ एक विशेष बैठक की। ...

COMMENTS