ਬਟਾਲਾ 28 ਜੂਨ ( ਨੀਰਜ ਸ਼ਰਮਾ/ਜਸਬੀਰ ਸਿੰਘ)ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਦੇ ਕੋਲ ਦਿੱਲੀ ਵਿਖੇ ਐਨ.ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਇਕ ਮਹੀਨੇ ਤੋਂ ਸ਼ਬੀਲ ਲਗਾਈ ਹੋਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨਾਨਕ ਨੰਗਲ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਕੋਲ ਇੱਕ ਮਹੀਨੇ ਤੋਂ ਸ਼ਬੀਲ ਦੀ ਸੇਵਾ ਚਲ ਰਹੀ ਹੈ। ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ
ਜੋਨ ਅੱਚਲ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ, ਸਿੰਘ ਬਾਬਾ ਗੁਰਪਾਲ ਸਿੰਘ ਖਾਲਸਾ , ਹਰਪਾਲ ਸਿੰਘ ਨਾਨਕ ਨੰਗਲ , ਦਿਲਪ੍ਰੀਤ ਸਿੰਘ ਚੌਧਰੀਵਾਲ, ਜਸਪਾਲ ਸਿੰਘ ਨਾਨਕ ਨੰਗਲ, ਹਰਜਿੰਦਰ ਸਿੰਘ ਸੱਖੋਵਾਲ, ਸਰਵਨ ਸਿੰਘ ਪਾਂਬੋਈ, ਮਨਜੀਤ ਸਿੰਘ ਸਿਆਲਕਾ, ਫਤਿਹ ਸਿੰਘ ਹੀਗਾਖੇੜੀ ਹਰਿਆਣਾ, ਬੋਪਿੰਦਰ ਸਿੰਘ ਰਣਜੀਤਪੁਰਾ, ਗੁਰਵਿੰਦਰ ਸਿੰਘ ਫਤਿਹਗੜ੍ਹ, ਬਲਦੇਵ ਸਿੰਘ, ਹਰਪਾਲ ਸਿੰਘ ਨਾਨਕ ਨੰਗਲ ਵੱਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS