ਬਟਾਲਾ 21 ਜੂਨ (ਨੀਰਜ ਸ਼ਰਮਾ/ਜਸਬੀਰ ਸਿੰਘ/ ਵਿਨੋਦ ਸ਼ਰਮਾ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਦਿੱਲੀ ਲਈ ਰਵਾਨਾ ਵੱਡਾ ਕਾਫਲਾ ਕਿਸਾਨਾਂ ਦਾ ਜੋਨ ਅੱਚਲ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਦੀ ਅਗਵਾਈ 'ਚ ਰਵਾਨਾ ਹੋਇਆ। ਪ੍ਰਧਾਨ ਹਰਭਜਨ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਜਦੋਂ ਤੱਕ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਤੱਕ ਉਹ ਦਿੱਲੀ 'ਚ ਸੰਘਰਸ਼ ਕਰਦੇ ਰਹਿਣਗੇ ਤਿੰਨ ਕਾਲੇ
ਕਾਨੂੰਨ ਨੂੰ ਰੱਦ ਕਰਵਾ ਕੇ ਹੀ ਰਹਿਣਗੇ। ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਨੇ ਕਿਹਾ ਕਿ ਉਨ੍ਹਾਂ ਤਕ ਉਹ ਦਿੱਲੀ ਵਿਚ ਇਸਤਰਾਂ ਹੀ ਸੰਘਰਸ਼ ਕਰਦੇ ਰਹਿਣਗੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਿੱਲੀਓਂ ਪਰਤਣਗੇ । ਇਸ ਮੌਕੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ, ਜਗਜੀਤ ਸਿੰਘ ਅੰਮੋਨੰਗਲ, ਸ਼ਿਵ ਸਿੰਘ, ਗੁਰਦੀਪ ਸਿੰਘ ਫੌਜੀ, ਮਹਿੰਗਾ ਸਿੰਘ, ਅੰਗਰੇਜ ਸਿੰਘ ਵੈਰੋਨੰਗਲ, ਸੁਖਵਿੰਦਰ ਸਿੰਘ, ਸੁੱਚਾ ਸਿੰਘ, ਸੁਖਰਾਜ ਸਿੰਘ ਬਾਬੂ, ਈਸ਼ਵਰ ਸਿੰਘ ਯਾਦਪੁਰ, ਬਲਵਿੰਦਰ ਸਿੰਘ, ਸਲਵਿੰਦਰ ਸਿੰਘ, ਕੁਲਵੰਤ ਸਿੰਘ, ਪਰਮਜੀਤ ਸਿੰਘ, ਜੋਗਿੰਦਰ ਸਿੰਘ, ਸਤਨਾਮ ਸਿੰਘ, ਰਵਿੰਦਰ ਸਿੰਘ, ਆਦਿ ਹਾਜ਼ਰ ਸਨ ।
[Important News]$type=slider$c=4$l=0$a=0$sn=600$c=8
अधिक खबरे देखे .
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...

COMMENTS