ਪ੍ਰਿੰਸੀਪਲ ਰੰਧਾਵਾ ਨੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ,23 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਵਿਨੋਦ ਸ਼ਰਮਾ) - ਦਸਮੇਸ਼ ਕਾਲਜ ਫਾਰ ਵੋਮੈਨ ਮਹਿਤਾ ਚੌਂਕ ਦਾ ਬੀ ਏ ਸਮੈਸਟਰ ਪਹਿਲਾ ਅਤੇ ਬੀ ਐੱਸ ਸੀ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਬੀ ਏ ਸਮੈਸਟਰ ਪਹਿਲਾ ਦੀ ਵਿਦਿਆਰਥਣ ਸੰਦੀਪ ਕੌਰ ਨੇ 73% ਅੰਕ, ਖੁਸਮੀਤ ਕੌਰ ਨੇ 69% ਅੰਕ ਅਤੇ ਸਿਮਰਜੀਤ ਕੌਰ ਨੇ 68% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ
ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਬੀ ਐੱਸ ਸੀ ਸਮੈਸਟਰ ਪਹਿਲਾ ਦੀ ਵਿਦਿਆਰਥਣ ਸ਼ਹਿਨਾਜ਼ ਕੌਰ ਨੇ 68% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਾਈਸ ਪ੍ਰਿੰਸੀਪਲ ਬਲਜੀਤ ਕੌਰ, ਮੈਡਮ ਰਮਨਦੀਪ ਕੌਰ, ਅਰਸ਼ਪ੍ਰੀਤ ਕੌਰ ਅਤੇ ਮਨਦੀਪ ਕੌਰ ਵੀ ਹਾਜ਼ਰ ਸਨ।
ਫੋਟੋ ਕੈਪਸਨ
ਦਸਮੇਸ਼ ਕਾਲਜ ਫਾਰ ਵੋਮੈਨ ਮਹਿਤਾ ਚੌਂਕ ਵਿਖੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਵਿਦਿਅਰਥਣਾਂ ਸਨਮਾਨਿਤ ਕਰਦੇ ਹੋਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
. तीन दिवसीय ज्योतिष शिविर का हुआ आयोजन - ब्रह्मांड में ज्योतिष शास्त्र के बिना ग्रह-नक्षत्रों की गणना नहीं की जा सकती- डॉ राम नार...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
लगतार कई दिनों से हो रही बारिश व कहीं कहीं पड़ रहे ओलों से किशन बहुत चिंतित नजर आ रहा था, आज शुबह से ही खिली धूप से किसानों के चेहरे की मुस्...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
देवरिया जिला के भटनी ग्राम सवरेजी हुआ मे कंबल वितरण ठंडक का प्रभाव देखते हुए ग्राम सभा सवरेजी जी में कंबल वितरण का आयोजन किया गया जिसमें गर...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...

COMMENTS