18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਆਪਣੀ ਵੋਟ ਜ਼ਰੂਰ ਬਣਾਉਣ - ਈ.ਆਰ.ਓ.
ਬਟਾਲਾ, 16 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ) - ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਨੌਜਵਾਨ ਵਰਗ ਦੀ ਚੋਣ ਪ੍ਰੋਸੈਸ ਵਿੱਚ ਵੱਧ ਤੋਂ ਵੱਧ ਸਹਿਭਾਗਤਾ ਨਿਸ਼ਚਿਤ ਕਰਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਤਹਿਤ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਵੋਟਰ ਰਜਿਸਟਰੇਸ਼ਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਜਿਸ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਸਦਾ ਨਾਮ ਅਜੇ ਤੱਕ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਇਆ, ਆਪਣੀ ਵੋਟ ਬਣਾਉਣ ਲਈ ਫਾਰਮ ਨੰ: 6 ਵਿੱਚ ਆਪਣੀ ਦਰਖਾਸਤ ਦੇ ਸਕਦਾ ਹੈ, ਇਸੇ ਤਰ੍ਹਾਂ ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ: 8 ਅਤੇ ਇਕੋ ਵਿਧਾਨ ਸਭਾ ਹਲਕੇ ਵਿੱਚ ਰਿਹਾਇਸ਼ ਤਬਦੀਲ ਹੋਣ ਤੇ ਫਾਰਮ ਨੰ: 8-ਏ ਵਿੱਚ ਆਪਣਾ ਦਾਅਵਾ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫਸਰ ਨੂੰ ਪੇਸ਼ ਕੀਤਾ ਜਾ ਸਕਦਾ ਹੈ ਜਾਂ ਆਪਣੇ ਬੀ.ਐੱਲ.ਓ. ਨੂੰ ਦਿੱਤਾ ਜਾ ਸਕਦਾ ਹੈ।
ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਉਪਰੋਕਤ ਸਾਰੇ ਫਾਰਮ ਭਾਰਤੀ ਚੋਣ ਕਮਿਸ਼ਨ, ਮੁੱਖ ਚੋਣ ਅਫਸਰ, ਪੰਜਾਬ ਦੀ ਵੈਬਸਾਈਟ ਤੇ ਉਪਲੱਬਧ ਹਨ ਜਦਕਿ ਇਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰ ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਸਾਰੇ ਫਾਰਮ ਮੁਫਤ ਉਪਲੱਬਧ ਹਨ। ਇਹ ਫਾਰਮਵੈਬਸਾਈਟ www.nvsp.gov.in ਅਤੇ ਆਨਲਾਈਨ ਵੀ ਅਪਲਾਈ ਕੀਤੇ ਜਾ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...

COMMENTS