ਬਟਾਲਾ 26 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਬਲਵੰਤ ਸਿੰਘ ਭਗਤ)ਸਰਵ ਸ਼ਕਤੀ ਸੈਨਾ ਦੇ ਪੰਜਾਬ ਪ੍ਰਧਾਨ ਵਿਜੇ ਤ੍ਰੇਹਨ ਵੱਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਅਪਾਣੀ ਪੂਰੀ ਟੀਮ ਨਾਲ ਇਕ ਅਹਿਮ ਬੈਠਕ ਕੀਤੀ ਗਈ। ਮੀਟਿੰਗ ਦੌਰਾਨ ਪ੍ਰਧਾਨ ਤ੍ਰੇਹਨ ਨੇ ਗੱਲਬਾਤ ਦੌਰਾਨ ਕਿਹਾ ਕਿ ਬਟਾਲਾ ਸ਼ਹਿਰ ਨੂੰ ਪੂਰਨ ਜ਼ਿਲ੍ਹਾ ਬਣਾਉਣ ਲਈ ਲਮੇਂ ਸਮੇਂ ਤੋਂ ਸੰਘਰਸ਼ ਚਲਦਾ ਆ ਰਿਹਾ ਹੈ ਜਿਸ ਵਿਚ ਸਭ ਤੋਂ ਅਹਿਮ ਭੂਮਿਕਾ ਸੁਰਿੰਦਰ ਕਲਸੀ ਅਜਾਦ ਪਾਰਟੀ ਪ੍ਰਧਾਨ ਦੀ ਹੈ ਜਿੰਨਾਂ ਨਾਲ ਸਰਵ ਸ਼ਕਤੀ ਸੈਨਾ ਸੰਗਠਨ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਤੇ ਵਰਕਰ ਅਤੇ ਸ਼ਿਵ ਸੈਨਾ ਬਾਲ ਠਾਕਰੇ ਦੇ ਉਪ ਪ੍ਰਧਾਨ ਪੰਜਾਬ ਰਮੇਸ਼ ਨਈਅਰ ਦੇ ਮੋਢੇ ਨਾਲ ਮੋਢਾ ਲਗਾ ਕੇ ਇਸ ਭੂਮਿਕਾ ਨੂੰ ਕਾਮਯਾਬ ਕਰਕੇ ਬਟਾਲਾ ਦੀ ਕਰੀਬ 5-6 ਲੱਖ ਜਨਤਾ ਨੂੰ ਬਟਾਲੇ ਨੂੰ ਜ਼ਿਲ੍ਹਾ ਬਣਾ ਕੇ ਇਨਸਾਫ
ਦਵਾਉਣ ਲਈ ਤਿਖੇ ਤੋਂ ਤਿੱਖਾ ਸੰਘਰਸ਼ ਕਰਨ ਲਈ ਤਿਆਰ ਹੈ। ਇਸ ਮੀਟਿੰਗ ਦਾ ਮਕਸਦ 28 ਤਰੀਕ ਦਿਨ ਸਮੋਵਾਰ ਨੂੰ ਗਾਂਧੀ ਚੌਂਕ ਵਿਚ ਜੋ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਕਲਸੀ ਸਾਹਿਬ ਅਤੇ ਨਈਅਰ ਸਾਹਿਬ ਨੇ ਜੋ ਫੈਸਲਾ ਲਿਆ ਹੈ ਇਸ ਫੈਸਲੇ ਨਾਲ ਲੋਕ ਇਨਸਾਫ ਪਾਰਟੀ ਹਲਕਾ ਇੰਚਾਰਜ ਬਟਾਲਾ ਅਤੇ ਸਰਵ ਸ਼ਕਤੀ ਸੈਨਾ ਦੇ ਸੂਬਾ ਪ੍ਰਧਾਨ ਵਿਜੇ ਤ੍ਰੇਹਨ ਆਪਣੇ ਸਾਥੀਆਂ ਨਾਲ ਸਮਰਥਨ ਦੇ ਕੇ ਉਨ੍ਹਾਂ ਨਾਲ ਸੰਘਰਸ਼ ’ਚ ਸਾਮਲ ਹੌਣਗੇ। ਇਸ ਮੌਕੇ ਸੂਬਾ ਪ੍ਰਧਾਨ ਗੀਤਾ ਸ਼ਰਮਾ, ਉਪ ਪੰਜਾਬ ਪ੍ਰਧਾਨ ਨਿਰਮਲ ਡਡਵਾਲ, ਸੰਗਠਨ ਮੰਤਰੀ ਪੰਜਾਬ ਸੂਰਜ ਲਖੋਤਰਾ, ਵਿਜੇ ਕੁਮਾਰ ਮੀਡੀਆ ਇੰਚਾਰਜ ਪੰਜਾਬ, ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਰੇਖਾ ਚੀਮਾ, ਬਟਾਲਾ ਸਿਟੀ ਪ੍ਰਧਾਨ ਰਾਣੀ ਚੌਹਾਨ, ਪੰਜਾਬ ਚੇਅਰਮੈਨ ਜਥੇਦਾਰ ਬਾਬਾ ਕਰਨੈਲ ਸਿੰਘ, ਮਹਾ ਮੰਤਰੀ ਪੰਜਾਬ ਸੂਰਜ ਸ਼ਰਮਾ, ਚਰਨਜੀਤ ਕੌਰ, ਭੋਲੀ, ਸੰਨੀ ਕੁਮਾਰ, ਕਰਨ ਸ਼ਰਮਾ, ਰਵੀ ਬਾਂਸਲ, ਜੋਰਾਵਰ ਸਿੰਘ, ਭੁਪਿੰਦਰ ਸਿੰਘ ਆਦਿ ਹਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...

COMMENTS