ਕੋਵਿਡ-19 ਸਬੰਧੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਤੇ ਅਸਰਦਾਰ - ਡਾ. ਹਰਪਾਲ ਸਿੰਘ
ਬਟਾਲਾ, 17 ਜੂਨ ( ਨੀਰਜ ਸ਼ਰਮਾ/ ਜਸਬੀਰ ਸਿੰਘ/ਬਲਵੰਤ ਸਿੰਘ ਭਗਤ) - ਕੋਵਿਡ ਮਹਾਂਮਾਰੀ ਦੇ ਚੱਲਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੈੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਬਟਾਲਾ ਸ਼ਹਿਰ ਦੇ ਸਮੂਹ ਕੌਂਸਲਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਵੈਕਸੀਨੇਸ਼ਨ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਵੱਧ ਚੜ੍ਹ ਕੇ ਅੱਗੇ ਆਉਣ ਅਤੇ ਸ਼ਹਿਰ ਵਾਸੀਆਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ।
ਡਾ. ਹਰਪਾਲ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ, ਜਿਸ ਕਰਕੇ ਵੱਧ ਤੋਂ ਵੱਧ ਲੋਕਾਂ ਦੇ ਕੋਵਿਡ ਟੈਸਟ ਕੀਤੇ ਜਾ ਰਹੇ ਹਨ ਅਤੇ ਵੈਕਸੀਨੇਸ਼ਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਲੋਕਾਂ ਨੂੰ ਜਾਗਰੂਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਤੇ ਅਸਰਦਾਰ ਹੈ ਅਤੇ ਸਰਕਾਰ ਵੱਲੋਂ ਨਿਰਧਾਰਿਤ ਕੈਟਾਗਰੀਆਂ ਦੇ ਯੋਗ ਲਾਭਪਾਤਰੀਆਂ ਨੂੰ ਇਹ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ, ਇਸ ਵੈਕਸੀਨ ਦੇ ਕੋਈ ਵੀ ਬੁਰੇ ਪ੍ਰਭਾਵ ਨਹੀਂ ਹਨ। ਉਨ੍ਹਾਂ ਸ਼ਹਿਰ ਦੇ ਕੌਂਸਲਰਾਂ ਅਤੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਵਾਸੀਆਂ ਨੂੰ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ ਅਤੇ ਨਾਲ ਹੀ ਆਪਣੇ ਵਾਰਡ ਤੇ ਮੁਹੱਲੇ ਵਿੱਚ ਵੈਕਸੀਨੇਸ਼ਨ ਕੈਂਪ ਲਗਵਾਉਣ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਸੰਪਰਕ ਕਰਨ। ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਕਿਹਾ ਕਿ ਕੋਵਿਡ-19 ਟੀਕਾਕਰਨ ਉਪਰੰਤ ਵੀ 5 ਕੋਵਿਡ ਅਨੁਰੂਪ ਵਿਵਹਾਰਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਇਸ ਲਈ ਸਹੀ ਢੰਗ ਨਾਲ ਮਾਸਕ ਪਹਿਣੋ, ਸਾਬਣ ਅਤੇ ਪਾਣੀ ਨਾਲ ਸਮੇਂ ਸਮੇਂ ਤੇ ਹੱਥ ਧੋਵੋ ਜਾਂ ਸੈਨੇਟਾਈਜ਼ ਕਰੋ, ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖੋ, ਜੇਕਰ ਤੁਹਾਨੂੰ ਕੋਈ ਲੱਛਣ ਹੈ ਤਾਂ ਤੁਰੰਤ ਖ਼ੁਦ ਨੂੰ ਵੱਖਰਾ ਰੱਖੋ ਅਤੇ ਤੁਰੰਤ ਆਪਣਾ ਟੈੱਸਟ ਕਰਵਾਓ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बटाला में ट्रैफिक की गंभीर समस्या, चालान काटने में उलझी ट्रैफिक पुलिस बटाला, 23 अप्रैल (अशोक जरेवाल): बटाला शहर में एसएसपी डॉ. महिताब सिंह ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
जिले के तीन अलग अलग थाना क्षेत्रों से 10 अपराधी को हथियार तथा लूट के बाइक के साथ किया गिरफ्तार,एसएसपी जयंत कांत ने प्रेस कांफ्रेंस कर दी जा...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
आशीष रावत मध्यप्रदेश - छिंदवाड़ा विश्वास जब अंधविश्वास में बदल जाये तो वो सब होता जिसकी कल्पना भी की जा सकती है ऐसा ही हुआ छिंदवाड़ा के परासि...

COMMENTS