ਬਟਾਲਾ, 24 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਡਿੰਪਲ ਕੁਮਾਰ) = ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ. ਪੀ. ਸਿੰਘ ਓਬਰਾਏ ਵੱਲੋਂ ਿੲਨਸਾਨੀਅਤ ਦੇ ਭਲੇ ਲਈ ਕੀਤੇ ਜਾ ਰਹੇ ਨੇਕ ਤੇ ਪਰਉਪਕਾਰੀ ਕਾਰਜਾਂ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲ੍ਹਾ ਗੁਰਦਾਸਪੁਰ ਵੱਲੋ ਡਾ. ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਵਿਖੇ ਿੲੱਕ ਡੈਡ ਬਾਡੀ ਰੱਖਣ ਵਾਲੀ ਫਰੀਜਰ ਮਸ਼ੀਨ ਭੇਂਟ ਕੀਤੀ ਗਈ। ਿੲਸ ਦੋਰਾਨ ਮੁੱਖ ਮਹਿਮਾਨ ਵਜੋਂ ਪੁਹੰਚੇ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ, ਕੌਂਸਲਰ ਹਰਨੇਕ ਸਿੰਘ ਨੇਕੀ, ਟਰੱਸਟ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸੈਕਟਰੀ ਹਰਮਿੰਦਰ ਸਿੰਘ ਬੱਬੂ ਵੱਲੋ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਦੀ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ, ਸਾਬਕਾ ਕੌਂਸਲਰ
ਰਣਧੀਰ ਸਿੰਘ ਉਸਾਹਨ, ਗੁਰਪ੍ਰੀਤ ਸਿੰਘ ਰਾਜੂ, ਅਮਰੀਕ ਿਸੰਘ, ਧਰਮਪਾਲ ਿਸੰਘ ਚੋਧਰੀ ਸਮੇਤ ਹੋਰ ਮੈਂਬਰਾਂ ਨੂੰ ਫਰੀਜ਼ਰ ਮਸ਼ੀਨ ਸੌਂਪੀ ਗਈ। ਇਸ ਮੌਕੇ ਮੇਅਰ ਸੁੱਖ ਤੇਜਾ ਨੇ ਿਕਹਾ ਿਕ ਡਾ. ਓਬਰਾਏ ਵੱਲੋ ਮਾਨਵਤਾ ਦੇ ਭਲੇ ਲਈ ਸਮਾਜਸੇਵੀ ਖੇਤਰ ਦੇ ਅੰਦਰ ਬਹੁਤ ਹੀ ਸ਼ਲਾਘਾਯੋਗ ਕਾਰਜ਼ ਕੀਤੇ ਜਾ ਰਹੇ ਹਨ, ਜਦਕਿ ਡਾ. ਓਬਰਾਏ ਵਲੋ ਦੇਸ਼ ਿਵਦੇਸ਼ ਦੇ ਅੰਦਰ ਪਹਿਲਕਦਮੀ ਕਰਦਿਆਂ ਮਨੁੱਖਤਾ ਨੂੰ ਹਰ ਸਕੰਟ ਦੀ ਘੜੀ ਿਵੱਚੋਂ ਬਹਾਰ ਕਢੱਣ ਦੇ ਲਈ ਨੇਕ ਉਪਰਾਲੇ ਕੀਤੇ ਜਾ ਰਹੇ ਹਨ। ਿੲਸ ਮੌਕੇ ਟਰਸੱਟ ਦੇ ਪ੍ਰਧਾਨ ਰਵਿੰਦਰ ਿਸੰਘ ਮਠਾਰੂ ਨੇ ਦੱਸਿਆਂ ਿਕ ਲੋੜਵੰਦਾਂ ਨੂੰ ਡੈਡ ਬਾਡੀ ਫਰੀਜ਼ਰ ਮਸ਼ੀਨ ਦੀ ਸਹੂਲਤ ਿਬਲਕੁਲ ਮੁਫ਼ਤ ਿਦੱਤੀ ਜਾਵੇਗੀ। ਿੲਸ ਦੋਰਾਨ ਕਮੇਟੀ ਮੈਂਬਰਾਂ ਨੇ ਡਾ. ਐਸ. ਪੀ. ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਿਕਹਾ ਿਕ ਬਟਾਲਾ ਦੇ ਸ਼ਹਿਰੀ ਖੇਤਰ ਅਤੇ ਆਸ ਪਾਸ ਦੇ ਿੲਲਾਕਿਆਂ ਅੰਦਰ ਡੈਡ ਬਾਡੀ ਰਖੱਣ ਵਾਲੇ ਫਰੀਜ਼ਰ ਦੀ ਸਖ਼ਤ ਜ਼ਰੂਰਤ ਸੀ, ਜਿਸ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਵੱਲੋਂ ਪੂਰਾ ਕੀਤਾ ਿਗਆ ਹੈ। ਿੲਸ ਮੌਕੇ ਟਰਸੱਟ ਦੇ ਮੈਂਬਰ ਰਜਿੰਦਰ ਸਿੰਘ ਹੈਪੀ, ਇੰਦਰਪ੍ਰੀਤ ਸਿੰਘ ਰਿੱਕੀ, ਰਾਮ ਸਿੰਘ, ਹਰਪਾਲ ਸਿੰਘ, ਮਨਜੋਤ ਿਸੰਘ ਸਮੇਤ ਹੋਰ ਵੀ ਮੈਬਰ ਹਾਜਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
ਅੰਮ੍ਰਿਤਸਰ,4 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅ...
-
कोरोनावायरस महामारी से पूरे विश्व में किस तरह से सब कुछ चौपट हो गया है. चीन से उपजी "Corona Virus" नाम की यह महामारी आज संपूर्ण व...
-
ਵਣ ਮਹਾਉਤਸਵ ਨੂੰ ਸਮਰਪਿਤ ਪੌਦਾ ਲਗਾਇਆ ਗਿਆ ਕਾਹਨੂੰਵਾਨ 24 ਅਗਸਤ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ ) ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱ...
-
देवरिया। रुद्रपुर स्वतंत्रता संग्राम सेनानी स्वर्गीय परशुराम सिंह की स्मृति में जिला वालीबाल चैंपियनशिप प्रतियोगिता का उद्घाटन जे एन एकेडमी,...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
बहरोड मोती होटल एनएच 8 के पास बड़ा हादसा होने से बचा शाम 5:30 बजे एक ट्रक दिल्ली की तरफ जाते हुए शॉर्ट सर्किट होने से ट्रक केबिन में लगी ...

COMMENTS