ਅੰਮ੍ਰਿਤਸਰ,26 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਭੋਲਾ ਦੀ ਅਗਵਾਈ ਵਿੱਚ ਹਲਕਾ ਕੇਂਦਰੀ ਦੇ ਇਲਾਕਾ ਭਾਈ ਵੀਰ ਸਿੰਘ ਕਲੋਨੀ ਵਿੱਚ ਹੋਈ, ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਬਹੁਜਨ ਸਮਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਗਠਬੰਧਨ ਵਿੱਚ ਹਲਕਾ ਕੇਂਦਰੀ ਦੀ ਸੀਟ ਬਸਪਾ ਦੇ ਖਾਤੇ ਵਿੱਚ ਆਈ ਹੈ ਇਸ ਲਈ ਪਾਰਟੀ ਨੇ ਦਾਅਵੇਦਾਰ ਉਮੀਦਵਾਰਾਂ ਦੇ ਪੈਨਲ
ਮੰਗੇ ਹਨ। ਉਸ ਤੋਂ ਬਾਅਦ ਪਾਰਟੀ ਜਿਸ ਵੀ ਸਾਥੀ ਨੂੰ ਉਮੀਦਵਾਰ ਬਣਾ ਕੇ ਹਲਕੇ ਵਿੱਚ ਭੇਜਦੀ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਜਿਤਾ ਕੇ ਵਿਧਾਨ ਸਭਾ ਭੇਜੋ, ਇਸ ਮੌਕੇੇ ਹਲਕਾ ਇੰਚਾਰਜ ਪ੍ਰਿੰਸੀ: ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਦੋਂ ਦੀ ਕੇਂਦਰੀ ਹਲਕੇ ਦੀ ਸੀਟ ਗਠਬੰਧਨ ਵਿੱਚ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਵਿੱਚ ਆਈ ਹੈ ਉਸ ਦਿਨ ਤੋਂ ਕਾਗਰਸ਼ੀ ਬੁਖਲਾਹਟ ਵਿੱਚ ਆ ਗਏ ਹਨ ਅਤੇ ਆਪਣੀ ਪਾਰਟੀ ਦੇ ਵਰਕਰਾਂ ਨੂੰ ਹੀ ਆਪਣੀ ਪਾਰਟੀ ਵਿੱਚ ਸ਼ਾਮਲ ਕਰਾ ਕੇ ਝੂਠੀਆਂ ਅਫਵਾਹਾਂ ਫੈਲਾਉਣ ਦਾ ਕੰਮ ਕਰ ਰਹੇ ਹਨ, ਉਹਨਾਂ ਕਿਹਾ ਹੈ ਕਿ ਬਿੰਦ ਨਾਮ ਦਾ ਵਿਅਕਤੀ ਇੱਕ ਸਰਕਾਰੀ ਮੁਲਾਜ਼ਮ ਹੈ ਅਤੇ ਕਾਰਪੋਰੇਸ਼ਨ ਵਿੱਚ ਨੌਕਰੀ ਕਰਦਾ ਹੈ ਜਿਸ ਦਾ ਬਹੁਜਨ ਸਮਾਜ ਪਾਰਟੀ ਦੇ ਨਾਲ ਕੋਈ ਵਾਸਤਾ ਨਹੀਂ ਹੈ ਅਤੇ ਨਾਹੀ ਪਾਰਟੀ ਦਾ ਕੋਈ ਮੈਂਬਰ ਹੈ। ਇਸ ਮੌਕੇੇ ਸੁਖਦੇਵ ਸਿੰਘ ਰਾਜੋਕੇ, ਕੁਲਵਿੰਦਰ ਸਿੰਘ, ਕਮਲ ਭਗਤ, ਬੋਬੀ ਗਿੱਲ, ਦਿਨੇਸ਼ ਮੱਟੂ, ਬੂਟਾ ਸਿੰਘ, ਇੰਸਪੈਕਟਰ ਪ੍ਰੀਤਮ ਸਿੰਘ, ਹਰਚੰਦ ਸਿੰਘ ਬਿੱਟੂ ਆਦਿ ਹਾਜ਼ਰ ਸਨ
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
दतिया। कोरोना महामारी से जब सारा विश्व जूझ रहा है तब , शराब की दुकान खोलना एक तरह से आग में घी का काम करता , साथ ही साथ आर्थिक संकट के दौर ...
-
लोकसभा निर्वाचन प्रयोगार्थ बी0यू0, सी0यू0 तथा वी0वी0पैट का हुआ प्रथम रैण्डमाइजेशन- जिला निर्वाचन अधिकारी--! देवरिया 27 मार्च। जनपद मे...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
कोरोना जैसी महामारी में लोग काफी परेशान है। लोगों को इस परेशानी से निकलने का रास्ता नहीं दिखाई दे रहा है और इस पर एक और मुसीबत आ गई। पुलिस प...
-
इनाम पाते ही देवरिया पुलिस ने 2,दिन में 6 बड़े मामले का किया खुलासा --! थाना - रामपुर कारखाना ,लार और मईल का अलग अलग मामले का खुलासा आज...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...

COMMENTS