ਅੰਮ੍ਰਿਤਸਰ, 24 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ, ਜਸਬੀਰ ਸਿੰਘ) - ਅੰਮ੍ਰਿਤਸਰ - ਪਠਾਨਕੋਟ ਹਾਈਵੇ ਤੇ ਸਥਿਤ ਪਿੰਡ ਪਾਖਰਪੁਰਾ ਦੀ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸੰਗਤਾਂ ਵੱਲੋਂ ਅੰਮਿ੍ਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਹਾਲ ਵਿੱਚ ਭਾਈ ਮਨਜੀਤ ਸਿੰਘ ਪਾਖਰਪੁਰਾ ਵਾਲਿਆਂ ਦੇ ਰਾਗੀ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਗ੍ਰੰਥੀ ਬਾਬਾ ਰਤਨ ਸਿੰਘ ਜੀ ਨੇ ਭਗਤ ਕਬੀਰ ਜੀ ਦੇ ਜੀਵਨ ਫਲਸਫ਼ੇ ਤੇ
ਚਾਨਣਾ ਪਾਇਆ ਅਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸ੍ਰ ਅਵਤਾਰ ਸਿੰਘ ਕਾਹਲੋ, ਪ੍ਰਿੰਸੀਪਲ ਕੁਲਤਾਰ ਸਿੰਘ, ਸੇਵਾ ਮੁਕਤ ਮੁੱਖ ਅਧਿਆਪਕ ਸ੍ਰ ਸਤਨਾਮ ਸਿੰਘ ਸਟੇਟ ਐਵਾਰਡੀ,ਪਿਆਰਾ ਸਿੰਘ ਭਗਤ,ਵਿਰਸਾ ਰਾਮ ਭਗਤ,ਹੌਲਦਾਰ ਬਲਬੀਰ ਸਿੰਘ ਭਗਤ, ਥਾਣੇਦਾਰ ਬਲਕਾਰ ਸਿੰਘ, ਥਾਣੇਦਾਰ ਸਰਤਾਜ ਸਿੰਘ, ਥਾਣੇਦਾਰ ਹੀਰਾ ਸਿੰਘ, ਨਰਿੰਦਰਪਾਲ ਸਿੰਘ ਪੀ ਟੀ, ਭਜਨ ਲਾਲ, ਬਾਬਾ ਅੰਬਾਂ,ਰਾਜੂ ਫ਼ੋਟੋਗ੍ਰਾਫਰ, ਵਰਿਆਮ ਸਿੰਘ ਫੌਜੀ,ਲੱਕੀ,ਡਾ ਕਰਤਾਰ ਚੰਦ, ਕਿ੍ਰਪਾਲ ਸਿੰਘ ਬੱਲ, ਸੁਖਵਿੰਦਰ ਸਿੰਘ ਖੈੜਾ, ਹਰਜਿੰਦਰ ਲਾਲ ਭਗਤ ਆਦਿ ਵੀ ਹਾਜਰ ਸਨ।
ਤਸਵੀਰ ਕੈਪਸ਼ਨ: ਪਾਖਰਪੁਰਾ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦੇ ਅਵਤਾਰ ਦਿਹਾੜੇ ਮੌਕੇ ਰਾਗੀ ਜਥਾ ਸੰਗਤਾਂ ਨੂੰ ਸ਼ਬਦ ਸਰਵਣ ਕਰਵਾਉਂਦਾ ਹੋਇਆ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS