ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਵਾਸਤੇ ਸੰਗਤਾਂ ਤਨ ਮਨ ਧਨ ਨਾਲ ਸੇਵਾ ਕਰਨ - ਜਥੇਦਾਰ ਗੋਰਾ
ਬਟਾਲਾ 5 ਮਈ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਿੰਪਲ ਕੁਮਾਰ) ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੂੰ ਦਿੱਤੀ ਗਈ ਕਾਰ ਸੇਵਾ ਨੂੰ ਨਿਰੰਤਰ ਜਾਰੀ ਰੱਖਦਿਆਂ ਬਾਬਾ ਮਲਕੀਤ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਗੁਰਦੁਆਰਾ ਸਾਹਿਬ ਦੀਆਂ ਸੁੰਦਰ ਇਮਾਰਤਾਂ ਬਣਾਈਆਂ ਗਈਆਂ ਹਨ।
ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸੰਗਤਾਂ ਵਾਸਤੇ ਲੰਗਰ ਹਾਲ ਤਿਆਰ ਕੀਤਾ ਜਾ ਰਿਹਾ ਹੈ ਇਸ ਲੰਗਰ ਹਾਲ ਦੇ ਨਾਲ ਲੰਗਰ ਤਿਆਰ ਕਰਨ ਵਾਲੇ ਰਸੋਈ ਘਰ ਦਾ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕਾਰ ਸੇਵਾ ਕਰਕੇ ਲੈਂਟਰ ਪਾਇਆ ਗਿਆ।
ਇਸ ਮੌਕੇ ਤੇ ਬਾਬਾ ਮਲਕੀਤ ਸਿੰਘ ਕਾਰ ਸੇਵਾ ਦੇ ਨਾਲ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਲੈਂਟਰ ਮੋਕੇ ਸੇਵਾ ਨਿਭਾਈ।ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਮਲਕੀਤ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਨਿਭਾਈ ਜਾ ਰਹੀ ਕਾਰ ਸੇਵਾ ਦੀ ਭਰਪੂਰ ਸ਼ਲਾਘਾ ਕਰਦਿਆਂ ਸਮੂਹ ਸੰਗਤਾਂ ਨੂੰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਵਿੱਚ ਤਨ ਮਨ ਧਨ ਨਾਲ ਸੇਵਾ ਕਰਨ ਦੀ ਅਪੀਲ ਕਰਦਿਆਂ ਸਮੂਹ ਸੰਗਤਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ।ਇਸ ਮੌਕੇ ਤੇ ਸ੍ਰ ਪਿਆਰਾ ਸਿੰਘ ਚਾਹਲ,ਸ੍ਰ ਬਲਜੀਤ ਸਿੰਘ ਤਲਵੰਡੀ ਰਾਮਾਂ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਦਿਲਬਾਗ ਸਿੰਘ ਨੱਤ,ਸ੍ਰ ਅਜੀਤ ਸਿੰਘ,ਸ੍ਰ ਗੁਰਮੀਤ ਸਿੰਘ ਫੁੱਲਕੇ,ਸ੍ਰ ਬਲਕਾਰ ਸਿੰਘ ਦੋਲਤਪੁਰ,ਸ੍ਰ ਮਨਪ੍ਰੀਤ ਸਿੰਘ ਸੋਹਲ,ਸ੍ਰ ਸਰਬਜੀਤ ਸਿੰਘ ਸਾਹਬੀ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ,ਸ੍ਰ ਮਨਜੀਤ ਸਿੰਘ ਹਰਧਾਨ, ਸ੍ਰ ਰਘਬੀਰ ਸਿੰਘ ਅੰਮੋਨੰਗਲ ਜੇ ਈ,ਸ੍ਰ ਮਨਜੀਤ ਸਿੰਘ ਸੰਦਲਪੁਰ,ਸ੍ਰ ਬਖਸ਼ੀਸ਼ ਸਿੰਘ ਸੰਦਲਪੁਰ, ਸ੍ਰ ਕੁਲਵੰਤ ਸਿੰਘ ਜਫਰਵਾਲ, ਭਾਈ ਮੁਖਤਾਰ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ ਭਾਟੀਆ, ਸ੍ਰ ਨਵਪ੍ਰੀਤ ਸਿੰਘ ਪ੍ਰਿੰਸ, ਸ੍ਰ ਪਰਮਿੰਦਰ ਸਿੰਘ ਜੰਡੂ, ਜਥੇਦਾਰ ਕੁਲਬੀਰ ਸਿੰਘ ਚਾਹਲ,ਸ੍ਰ ਕੁਲਵਿੰਦਰ ਸਿੰਘ ਚਾਹਲ,ਸ੍ਰ ਸੁਰਜੀਤ ਸਿੰਘ ਸੰਗਰਾਵਾਂ,ਸ੍ਰ ਸਤਨਾਮ ਸਿੰਘ ਸੰਗਰਾਵਾਂ, ਸ੍ਰ ਸਰੂਪ ਸਿੰਘ ਸੰਗਰਾਵਾਂ, ਸ੍ਰ ਦਰਸ਼ਨ ਸਿੰਘ ਪੁਰੀਆਂ, ਸ੍ਰ ਪ੍ਰੇਮ ਸਿੰਘ ਜੈਤੈਸਰਜਾ, ਸ੍ਰ ਦੋਲਤ ਸਿੰਘ, ਸ੍ਰ ਗੁਰਵਿੰਦਰ ਸਿੰਘ ਤਲਵੰਡੀ,ਸ੍ਰ ਮੰਗਲ ਸਿੰਘ ਤਲਵੰਡੀ ਬਖਤਾ, ਸ੍ਰ ਸੰਤੋਖ ਸਿੰਘ ਭੰਬੌਈ,ਸ੍ਰ ਗੁਰਪ੍ਰੀਤ ਸਿੰਘ ਬਲੱਗਣ, ਸ੍ਰ ਗੁਲਬਾਗ ਸਿੰਘ ਬਾਸਰਪੁਰ, ਆਦਿ ਹਜ਼ਾਰਾਂ ਸੰਗਤਾਂ ਨੇ ਤਨ ਮਨ ਧਨ ਨਾਲ ਸੇਵਾ ਕੀਤੀ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS