ਬਟਾਲਾ, 10 ਜੂਨ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ) - ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਕਾਰਜਕਾਰੀ ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਹਦਾਇਤਾਂ ਦੀ ਪਾਲਣਾ ਜਰੂਰ ਕਰਨ। ਉਨ੍ਹਾਂ ਕਿਹਾ ਕਿ ਭਾਂਵੇ ਪਿਛਲੇ ਕੁਝ ਸਮੇਂ ਦੌਰਾਨ ਕਰੋਨਾ ਦੇ ਕੇਸਾਂ ਵਿਚ ਕਮੀ ਆਈ ਹੈ ਪਰ ਕਰੋਨਾ ਅਜੇ ਖਤਮ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਮਾਸਕ ਲਗਾਈਏ, ਸਮਾਜਿਕ
ਦੂਰੀ ਅਤੇ ਵਾਰ ਵਾਰ ਹੱਥ ਧੋਣਾ ਜਾ ਸੈਨੀਟਾਈਜ਼ਰ ਦਾ ਪ੍ਰਯੋਗ ਕਰਨਾ ਯਕੀਨੀ ਬਣਾਈ ਰੱਖੀਏ ਤਾਂ ਇਸ ਮਹਾਂਮਾਰੀ ’ਤੇ ਅਸਾਨੀ ਨਾਲ ਕਾਬੂ ਪਾਇਆ ਜਾ ਸਕਦਾ ਹੈ। ਡਾ. ਹਰਪਾਲ ਸਿੰਘ ਨੇ ਕਿਹਾ ਕਿ ਕਰੋਨਾ ਦੇ ਕੇਸਾਂ ਵਿਚ ਕਮੀ ਆਉਣ ਦਾ ਇਕ ਬਹੁਤ ਵੱਡਾ ਯੋਗਦਾਨ ਟੀਕਾਕਰਨ ਦਾ ਹੈ। ਇਸ ਕਰਕੇ ਜਰੂਰੀ ਹੈ ਕਿ ਅਸੀਂ ਵੱਧ ਤੋਂ ਵੱਧ ਟੀਕਾਕਰਨ ਕਰਾਉਣ ਲਈ ਆਪ ਅੱਗੇ ਆਈਏ ਤੇ ਹੋਰਾਂ ਨੂੰ ਵੀ ਪ੍ਰੇਰਿਤ ਕਰੀਏ। ਉਨ੍ਹਾਂ ਕਿਹਾ ਕਿ ਵੈਕਸੀਨ ਲਗਾਉਣ ਨਾਲ ਅਸੀਂ ਆਪਣੇ ਆਪ ਅਤੇ ਸਮਾਜ ਨੂੰ ਕਰੋਨਾ ਮਹਾਮਾਰੀ ਤੋ ਬਚਾਉਣ ਵਿਚ ਵਡਮੁੱਲਾ ਯੋਗਦਾਨ ਪਾ ਸਕਦੇ ਹਾਂ। ਇਸ ਕਰਕੇ ਕਿਸੇ ਵੀ ਕਿਸਮ ਦੇ ਵਹਿਮ ਭਰਮ ਤੋ ਓਪਰ ਉੱਠ ਕੇ ਵੈਕਸੀਨ ਲਗਵਾਕੇ ਇਕ ਜ਼ਿੰਮੇਵਾਰ ਸ਼ਹਿਰੀ ਦਾ ਸਬੂਤ ਦਿੱਤਾ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बटाला में ट्रैफिक की गंभीर समस्या, चालान काटने में उलझी ट्रैफिक पुलिस बटाला, 23 अप्रैल (अशोक जरेवाल): बटाला शहर में एसएसपी डॉ. महिताब सिंह ...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
जिले के तीन अलग अलग थाना क्षेत्रों से 10 अपराधी को हथियार तथा लूट के बाइक के साथ किया गिरफ्तार,एसएसपी जयंत कांत ने प्रेस कांफ्रेंस कर दी जा...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
आशीष रावत मध्यप्रदेश - छिंदवाड़ा विश्वास जब अंधविश्वास में बदल जाये तो वो सब होता जिसकी कल्पना भी की जा सकती है ऐसा ही हुआ छिंदवाड़ा के परासि...
-
कण्डीसौड़।। सरस्वती शिशु-विद्या मंदिर कण्डीसौड़ में एनजीओ द्वारा निर्धन छात्रों को कपियां वितरित कर अपने सामाजिक दायित्वों का निर्वहन किया। ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS