ਬਟਾਲਾ 5 ਜੂਨ ( ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਦੇ ਤਹਿਤ ਅੱਜ ਵਾਰਡ ਨੰਬਰ 36 ਵਿਖੇ ਉਥੋਂ ਦੇ ਕੌਂਸਲਰ ਸ੍ਰ ਸੁਖਦੇਵ ਸਿੰਘ ਬਾਜਵਾ ਜੀ ਦੀ ਮੌਜੂਦਗੀ ਵਿਚ ਬੇਰਿੰਗ ਕਾਲਜ ਤੋਂ ਐਸ ਐਲ ਬਾਵਾ ਕਾਲਜ ਨੂੰ ਜਾਂਦੇ ਰੋਡ ਜਿਸਨੂੰ ਕਿ ਅਨਾਰਕਲੀ ਰੋਡ ਨਾਲ ਵੀ ਜਾਣਿਆ ਜਾਂਦਾ ਹੈ ਉਸ ਨੂੰ ਨਵੇਂ ਬਣਾਉਣ ਦਾ ਉਦਘਾਟਨ ਕੀਤਾ ਇਹ ਸੜਕ ਪਿਛਲੇ ਕਈ ਦਹਾਕਿਆਂ ਤੋਂ ਬਦ ਤੋਂ ਬਦਤਰ ਹਾਲਾਤਾਂ ਵਿੱਚ ਸੀ ਆਖਿਰਕਾਰ ਬਾਜਵਾ ਸਾਹਿਬ ਨੇ ਇਸ ਦੀ ਸਾਰ ਲਈ ਇਸ
ਮੌਕੇ ਉਹਨਾਂ ਦੇ ਨਾਲ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਕਸਤੂਰੀ ਲਾਲ ਸੇਠ ਜੀ ਚੇਅਰਮੈਨ dr ਸਤਨਾਮ ਸਿੰਘ ਨਿੱਜਰ ਜੀ ਐਸਡੀਐਮ ਬਟਾਲਾ ਸ੍ਰ ਬਲਵਿੰਦਰ ਸਿੰਘ ਜੀ ਗੌਤਮ ਸੇਠ ਗੁੱਡੁ ਜੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਦਵਿੰਦਰ ਜੀ ਕੌਂਸਲਰ ਚੰਦਰਮੋਹਨ ਵਿਜ਼ ਜੀ ਮੁਨੀਸ਼ ਮਹਾਜਨ ਜੀ ਰਾਕੇਸ਼ ਸ਼ਰਮਾ ਜੀ ਐਡਵੋਕੇਟ ਮਾਂਗਟ ਜੀ ਪਰਮਿੰਦਰ ਸਿੰਘ ਜੀ ਰਾਜਿੰਦਰਾ ਫਾਊਂਡਰੀ ਵਾਲੇ ਬੰਟੀ ਸਰਪੰਚ ਜੀ ਪ੍ਰਿੰਸੀਪਲ ਬੇਰਿੰਗ ਕਾਲਜ ਪ੍ਰਧਾਨ ਸੁਖਦੇਵ ਕਾਲਾ ਜੀ ਮਨੀ ਰੰਧਾਵਾ ਜੀ ਮੱਖਣ ਪੰਨੂੰ ਜੀ ਮਨੀ ਮਰਵਾਹਾ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਬੰਟੀ ਟ੍ਰੇਂਡ੍ਸ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਤੇ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS