ਜਥੇਦਾਰ ਗੋਰਾ, ਜਥੇਦਾਰ ਜੱਸਲ, ਮੈਨੇਜਰ ਭਾਟੀਆ,ਭਗਤ ਪਾਲ ਸਿੰਘ ਤੇ ਸੰਗਤਾਂ ਨੇ ਰੱਖੀ ਨੀਹ
ਬਟਾਲਾ 6ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ)ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਕਾਮ ਸੇਵਾ ਸੁਸਾਇਟੀ ਤੇ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸੰਗਤਾਂ
ਵਾਸਤੇ ਨਵੇਂ ਬਾਥਰੂਮ ਤੇ ਇਸ਼ਨਾਨ ਘਰ ਤਿਆਰ ਕੀਤੇ ਜਾ ਰਹੇ ਹਨ।ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸੰਗਤਾਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਤਮਸਤਕ ਹੋਏ।ਬਾਥਰੂਮ ਤੇ ਇਸ਼ਨਾਨ ਘਰ ਦੀ ਸੇਵਾ ਦੇ ਆਰੰਭਤਾ ਮੋਕੇ ਜਪੁਜੀ ਸਾਹਿਬ,ਚੋਪਈ ਸਾਹਿਬ ਤੇ ਆਨੰਦ ਸਾਹਿਬ ਦੇ ਪਾਠ ਕੀਤੇ ਗਏ। ਭਾਈ ਸਤਨਾਮ ਸਿੰਘ ਨੇ ਅਰਦਾਸ ਕੀਤੀ ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ,ਸ੍ਰ ਭਗਤ ਪਾਲ ਸਿੰਘ ਮੁੱਖ ਸੇਵਾਦਾਰ ਨਿਸ਼ਕਾਮ ਸੇਵਾ ਸੁਸਾਇਟੀ ਸਮੇਤ ਵੱਖ-ਵੱਖ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਦੋਰਾਨ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ ਅਤੇ ਸ੍ਰ ਭਗਤ ਪਾਲ ਸਿੰਘ ਮੁੱਖ ਸੇਵਾਦਾਰ ਨਿਸ਼ਕਾਮ ਸੇਵਾ ਸੁਸਾਇਟੀ ਸਮੇਤ ਵੱਖ-ਵੱਖ ਸੇਵਾ ਸੁਸਾਇਟੀ ਦੇ ਆਗੂਆਂ ਤੇ ਸੇਵਾ ਨਿਭਾਉਣ ਵਾਲੀਆਂ ਸੰਗਤਾਂ ਨੇ ਆਕਾਸ਼ ਗੁੰਜਾਊ ਖ਼ਾਲਸਾਈ ਜੈਕਾਰਿਆਂ ਨਾਲ ਨਵੇਂ ਬਾਥਰੂਮ ਤੇ ਇਸ਼ਨਾਨ ਘਰ ਦੀ ਨੀਂਹ ਰੱਖ ਕੇ ਸੇਵਾ ਦੀ ਆਰੰਭਤਾ ਕੀਤੀ।ਜਥੇਦਾਰ ਗੋਰਾ ਨੇ ਸਮੂਹ ਸੰਗਤਾਂ ਨੂੰ ਤਨ ਮਨ ਧਨ ਨਾਲ ਸੇਵਾ ਕਰਨ ਦੀ ਅਪੀਲ ਕੀਤੀ।ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ,ਸ੍ਰ ਭਗਤ ਪਾਲ ਸਿੰਘ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ,ਸ੍ਰ ਰਣਜੀਤ ਸਿੰਘ ਸਾਗਰਪੁਰ,ਸ੍ਰ ਲੱਖਾ ਸਿੰਘ,ਸ੍ਰ ਅਮਰਜੀਤ ਸਿੰਘ ਲਾਲੀ,ਸ੍ਰ ਜੋਲੀ ਸਿੰਘ,ਸ੍ਰ ਚੇਤਨ ਸਿੰਘ ਜੰਡੂ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ,ਸ੍ਰ ਰਘਬੀਰ ਸਿੰਘ ਅੰਮੋਨੰਗਲ ਜੇ ਈ ਸ਼੍ਰੋਮਣੀ ਕਮੇਟੀ,ਸ੍ਰ ਬਿਕਰਮਜੀਤ ਸਿੰਘ,ਸ੍ਰ ਜਗਦੀਪ ਸਿੰਘ,ਸ੍ਰ ਕੁਲਵੰਤ ਸਿੰਘ ਕੋਸਲਰ,ਸ੍ਰ ਕਰਤਾਰ ਸਿੰਘ,ਸ੍ਰ ਬਾਵਾ ਸਿੰਘ,ਸ੍ਰ ਮਨਜੀਤ ਸਿੰਘ ਫੋਟੋ ਸਟੇਟ ਵਾਲੇ,ਸ੍ਰ ਜਤਿੰਦਰ ਸਿੰਘ ਵਾਲੀਆ,ਸ੍ਰ ਚਰਨਪ੍ਰੀਤ ਸਿੰਘ ਢਿੱਲੋਂ,ਪ੍ਰੋ ਅਮਰਜੀਤ ਸਿੰਘ ਭੱਲਾ,ਸ੍ਰ ਗੁਰਜੋਤ ਸਿੰਘ ਪਦਮ,ਸ੍ਰ ਕੰਵਲਪ੍ਰੀਤ ਸਿੰਘ ਭੱਲਾ ਠੇਕੇਦਾਰ,ਸ੍ਰ ਪਰਮਿੰਦਰ ਸਿੰਘ ਜੰਡੂ,ਸ੍ਰ ਗੁਰਿੰਦਰ ਸਿੰਘ ਸੈਦਪੁਰ,ਸ੍ਰ ਮਲਕੀਅਤ ਸਿੰਘ ਹੈਪੀ,ਸ੍ਰ ਗੁਰਮੁੱਖ ਸਿੰਘ ਕਾਦੀਆਂ,ਸ੍ਰ ਬਲਜਿੰਦਰ ਸਿੰਘ ਲੱਧਾ ਮੁੰਡਾ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ੍ਰ ਸਤਿੰਦਰ ਸਿੰਘ ਹਸਨਪੁਰ,ਸ੍ਰ ਕੰਵਲਜੀਤ ਸਿੰਘ ਬਾਜਵਾ,ਸ੍ਰ ਗੁਰਪ੍ਰੀਤ ਸਿੰਘ ਕੋਠਾ,ਸ੍ਰ ਗੁਰਪਿੰਦਰ ਸਿੰਘ ਬੁੱਟਰ,ਸ੍ਰ ਦਵਿੰਦਰ ਸਿੰਘ ਕਾਜਮਪੁਰ, ਸ੍ਰ ਰੇਸ਼ਮ ਸਿੰਘ ਖਹਿਰਾ,ਸ੍ਰ ਵਿੱਕੀ ਬਾਬਾ,ਸ੍ਰ ਬਲਵਿੰਦਰ ਸਿੰਘ ਜੰਡੂ,ਸ੍ਰ ਹਰਮਨ ਸਿੰਘ ਮੱਲੀ,ਸ੍ਰ ਪ੍ਰਦੀਪ ਸਿੰਘ,ਸ੍ਰ ਕਿਰਪਾਲ ਸਿੰਘ,ਸ੍ਰ ਰਜਿੰਦਰ ਸਿੰਘ ਮਾਨ ਨਗਰ,ਸ੍ਰੀ ਰੋਹਿਤ,ਸ੍ਰੀ ਰਾਜਨ,ਸ੍ਰ ਪ੍ਰਿਤਪਾਲ ਸਿੰਘ ਪ੍ਰਿੰਸ,ਸ੍ਰ ਯੂਵਰਾਜ ਸਿੰਘ, ਆਦਿ ਸੰਗਤਾਂ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
कोरोना संक्रमित व्यक्ति के संपर्क में आए 88 लोगों की पहचान, चल रही है जांच दिल्ली सरकार Corona Virus की चपेट में आये व्यक्ति के संपर्क म...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...

COMMENTS