ਬਟਾਲਾਾ, 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਬਲਵੰਤ ਸਿੰਘ ਭਗਤ) ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਸਮੂਹ ਸਬ-ਡਵੀਜ਼ਨ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਲਾਜ਼ਮੀ ਤੌਰ ’ਤੇ ਕਰਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਬ ਡਵੀਜਨ ਅੰਦਰ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।ਉਨਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨਾਂ ਕਿਹਾ ਕਿ ਕਰੋਨਾਂ ਦੇ ਕੇਸਾਂ ਵਿਚ ਭਾਵੇਂ ਕਮੀ ਆਈ ਹੈ ਪਰ ਸਾਵਧਾਨੀਆਂ ਦੀ ਪਾਲਣਾ ਹਰ
ਹੀਲੇ ਜ਼ਰੂਰੀ ਹੈ।ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਜਿਸ ਕਿਸੇ ਨੂੰ ਵੀ ਖਾਂਸੀ, ਜੁਕਾਮ, ਬੁਖਾਰ, ਬਦਨ ਦਰਦ ਆਦਿ ਲੱਛਣ ਨਜ਼ਰ ਆਉਂਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਹੀ ਟੈਸਟ ਕਰਵਾਉਣ ਨਾਲ ਬਿਮਾਰੀ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕਦਾ ਹੈ ਤੇ ਇਲਾਜ ਲਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸੈਂਪਲਿੰਗ ਤੇ ਵੈਕਸੀਨੇਸ਼ਨ ਸਬੰਧੀ ਵਿਸ਼ੇਸ਼ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਲੋਕਾਂ ਵੱਲੋਂ ਕੈਂਪਾਂ ਵਿਚ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਵੈਕਸੀਨੇਸ਼ਨ ਹਰ ਵਿਅਕਤੀ ਲਈ ਜ਼ਰੂਰੀ ਹੈ। ਉਨਾਂ ਕਿਹਾ ਕਿ ਪੜਾਅ ਵਾਰ ਵੈਕਸੀਨੇਸ਼ਨ ਦੀ ਪ੍ਰਕਿਰਿਆ ਜਾਰੀ ਹੈ। ਉਨਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਵੈਕਸੀਨੇਸ਼ਨ ਲਗਵਾ ਕੇ ਕਰੋਨਾ ਖਿਲਾਫ ਜੰਗ ਨੂੰ ਹਰਾਇਆ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
केजरीवाल की गारंटी - हम जो वादा करते हैं, उसे पूरा करते हैं” - अमनदीप संधू आम आदमी पार्टी ने जनता से किया हर वादा पूरा किया पठानकोट, (दीपक...
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...

COMMENTS