ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜੂਮਾਨ ਦੀ ਅਗਵਾਈ ਹੇਠ ਜੋਨ ਦੀ ਇਕਾਈ ਪਿੰਡ ਛਿੱਤ, ਬੱਜੂਮਾਨ, ਬੱਲਪੁਰੀਆਂ ਮਰੜ੍ਹ, ਹਰਦੋਝੰਡੇ ਅਤੇ ਢਡਿਆਲਾ ਨੱਤ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਦੁਕਾਨਦਾਰ ਅਤੇ ਆਮ ਕਿਰਤੀ ਕਾਮੇ ਲੋਕ ਜੱਥਿਆਂ ਦੇ ਰੂਪ ਵਿੱਚ ਦਿੱਲੀ ਚੱਲ ਰਹੇ ਮੋਰਚੇ ਲਈ
ਰਵਾਨਾ ਹੋਏ । ਇਸ ਮੌਕੇ ਪਿੰਡ ਛਿੱਤ ਤੋਂ ਪ੍ਰਧਾਨ ਸੁਖਦੇਵ ਸਿੰਘ ਮਾਹਲ ਦੀ ਅਗਵਾਈ ਹੇਠ ਬਚਿੱਤਰ ਸਿੰਘ ਮੈਂਬਰ, ਮੁਖਤਾਰ ਸਿੰਘ, ਕੁਲਵੰਤ ਸਿੰਘ ਗਿੱਲ, ਸਾਬਕਾ ਸਰਪੰਚ ਭਾਈ ਬਲਵੰਤ ਸਿੰਘ ਫੌਜੀ ਅਤੇ ਹੋਰ ਮੈਂਬਰ ਦਿੱਲੀ ਰਵਾਨਾ ਹੋਏ । ਇਸੇ ਤਰ੍ਹਾਂ ਬੱਲਪੁਰੀਆਂ ਤੋਂ ਪ੍ਰਧਾਨ ਸਤਵੰਤ ਸਿੰਘ ਬੱਲ, ਪਿੰਡ ਢਡਿਆਲਾ ਨੱਤ ਤੋਂ ਜੋਗਾ ਸਿੰਘ ਦੀ ਅਗਵਾਈ ਹੇਠ ਜੱਥੇ ਰਵਾਨਾ ਹੋਏ ।
ਫੋਟੋ ਕੈਪਸਨ
ਪਿੰਡ ਛਿੱਤ ਤੋਂ ਪ੍ਰਧਾਨ ਸੁਖਦੇਵ ਸਿੰਘ ਮਾਹਲ ਅਤੇ ਸਾਬਕਾ ਸਰਪੰਚ ਭਾਈ ਬਲਵੰਤ ਸਿੰਘ ਫੌਜੀ ਦੀ ਅਗਵਾਈ ਹੇਠ ਜੱਥਾ ਦਿੱਲੀ ਰਵਾਨਾ ਹੋਣ ਸਮੇਂ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...

COMMENTS