ਬਟਾਲਾ ਪੈਰਿਸ , 24 ਜੂਨ(ਨੀਰਜ ਸ਼ਰਮਾ ਜਸਬੀਰ ਸਿੰਘ ਡਿੰਪਲ ਕੁਮਾਰ )ਮੀਰੀ ਪੀਰੀ ਦੇ ਮਾਲਕ ਧੰਨ ਧੰਨ ਗੁਰੂ ਹਰਿਗੋਬਿੰਦ ਸਾਹਿਬ ਨੇ ਆਪਣੇ ਸਿੱਖ ਨੂੰ ਸਰੀਰਕ ਤੌਰ ਤੇ ਬਲਵਾਨ ਰੱਖਣ ਲਈ ਤੇ ਆਪਣੀ ਸਵੈ ਰੱਖਿਆ ਲਈ ਗਤਕੇ ਦੀ ਅਰੰਭਤਾ ਕੀਤੀ । ਉਸ ਵਕਤ ਤੋਂ ਖਾਲਸਾ ਜਾਹੋ ਜਲਾਲ ਨਾਲ ਗਤਕਾ ਖੇਡਦਾ ਆ ਰਿਹਾ ਹੈ । ਭਾਰਤ ਵਿੱਚ ਯੋਗਾ ਦਿਵਸ ਮਨਾਉਣ ਦੇ ਸਮਰੂਪ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਨੇ ਸਿੱਖਾਂ ਨੂੰ
ਇਸ ਦਿਵਸ ਤੇ ਕੌਮਾਂਤਰੀ ਗਤਕਾ ਦਿਵਸ ਵੱਲੋਂ ਮਨਾਉਣ ਦੀ ਪ੍ਰੇਰਨਾ ਕੀਤੀ ਸੀ । ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਮਾਨ ਫਰਾਂਸ ਅਤੇ ਮੀਰੀ ਪੀਰੀ ਗਤਕਾ ਅਖਾੜਾ ਵੱਲੋਂ ਕੋਮਾਤਰੀ ਗਤਕਾ ਦਿਵਸ ਬਹੁਤ ਜਾਹੋ ਜਲਾਲ ਨਾਲ ਫਰਾਂਸ ਵਿੱਚ ਪੈਰਿਸ ਦੀ ਧਰਤੀ ਤੇ ਮਨਾਇਆਂ ਗਿਆ । ਜਿਸ ਵਿੱਚ ਵੱਖ ਵੱਖ ਉਮਰ ਦੇ ਬੱਚਿਆ ਵੱਲੋਂ ਭਾਗ ਲਿਆ ਗਿਆ । ਇਸ ਮੌਕੇ ਤੇ ਭਾਈ ਚੈਨ ਸਿੰਘ ਅਤੇ ਪਰਮਜੀਤ ਸਿੰਘ ਸੋਹਲ ਨੇ ਕਿਹਾ ਕਿ ਗਤਕੇ ਦੀ ਖੇਡ ਨਾਲ ਆਤਮ ਵਿਸ਼ਵਾਸ਼ ਦੀ ਭਾਵਨਾ ਪ੍ਰਗਟ ਹੁੰਦੀ ਹੈ ਅਤੇ ਸਵੈ ਰੱਖਿਆ ਕਰਨ ਦੇ ਨਾਲ ਮੁਸੀਬਤ ਮੌਕੇ ਕਿਸੇ ਹੋਰ ਦੀ ਵੀ ਸਹਾਇਤਾ ਕਰਨ ਦੀ ਪ੍ਰੇਰਨਾ ਮਿਲਦੀ ਹੈ ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
26 जनवरी से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
असिस्टेंट कमिश्नर जनरल ने डिस्ट्रिक्ट लेवल पर रिपब्लिक डे की तैयारियों का रिव्यू किया पठानकोट 19 जनवरी (दीपक महाजन):असिस्टेंट कमिश्नर जनरल ...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
बिकासखंड थौलधार के राजकीय इंटर कालेज मैडंखाल में सरकार के कोविड नियमों के तहत 15 से 18की उम्र वाले बच्चों को सरकारी अस्पताल की ...
-
ਸ਼ਿਵ ਕੁਮਾਰ ਆਡੀਟੋਰੀਅਮ ਤੋਂ ਸ਼ੁਰੂ ਹੋ ਕੇ ਤਿਰੰਗਾ ਯਾਤਰਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਹੁੰਦੀ ਹੋਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿੱਚ ਹੋਵੇਗੀ ਸਮਾਪਤ ਪ੍ਰਸ਼...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
लान्गच ग्राम पंचायत के ग्राम वासियों द्वारा पंचायत के प्रमुख प्रतिनिधि एवं प्रथम नागरिक कहलाए जाने वाले सरपंच एवं उपसरपंच के खिलाफ नल व्यवस्...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS