ਬਟਾਲਾ 28 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ /ਬਲਵੰਤ ਸਿੰਘ ਭਗਤ) ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਪੀੜੀਆਂ ਤੋਂ ਕਾਂਗਰਸ ਪਾਰਟੀ ਨਾਲ ਸਬੰਧਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਇਆ ।ਭਾਰਤੀ ਜਨਤਾ ਪਾਰਟੀ ਜ਼ਿਲਾ ਬਟਾਲਾ ਦੇ ਪ੍ਰਧਾਨ ਸ੍ਰੀ ਰਕੇਸ਼ ਭਾਟੀਆ ਜੀ ਅਗਵਾਈ ਅਤੇ ਲੋਕਲ ਬੋਡੀ ਸੈੱਲ ਜ਼ਿਲਾ ਪ੍ਰਧਾਨ ਰਾਜ ਕੁਮਾਰ ਫੈਜਪੂਰਾ ਦੇ ਉਪਰਾਲੇ ਨਾਲ ਕਾਂਗਰਸ ਪਾਰਟੀ ਨਾਲ ਸਬੰਧਤ ਹਰਪਾਲ ਸਿੰਘ ਅਤੇ ਸਰਬਜੀਤ ਕੌਰ
ਵਾਸੀ ਫੈਜਪੁਰਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ। ਜ਼ਿਕਰਯੋਗ ਗੱਲ ਇਹ ਹੈ ਕਿ ਸਰਬਜੀਤ ਕੌਰ ਜੀ ਦੇ ਮਾਤਾ ਜੀ ਕਾਂਗਰਸ ਪਾਰਟੀ ਵਲੋਂ ਰਈਆ ਬਲਾਕ ਸਮਿਤੀ ਵਿੱਚ ਐਕਸ ਚੇਅਰਮੈਨ ਰਹੇ ਸਨ ਅਤੇ ਪਿਤਾ ਜੀ ਪਿੰਡ ਸ਼ਾਹਪੁਰ ਬਲਾਕ ਰਈਆ ਵਿਖੇ ਐਕਸ ਸਰਪੰਚ ਰਹੇ ਸਨ।ਇਸ ਮੌਕੇ ਤੇ ਲਜਵੰਤ ਸਿੰਘ ਲਾਟੀ ਜ਼ਿਲਾ ਪ੍ਰਧਾਨ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ,ਹਰਪਾਲ ਸਿੰਘ ਮੰਡਲ ਪ੍ਰਧਾਨ ਕਿਲ੍ਹਾ ਲਾਲ ਸਿੰਘ,ਰੋਹਿਤ ਸੈਲੀ ਸੋਸ਼ਲ੍ਹ ਮੀਡੀਆ ਅਤੇ ਆਈ ਟੀ ਸੈੱਲ ਇੰਚਾਰਜ ਅਤੇ ਮਨਜੀਤ ਸਿੰਘ ਸਘੇੜਾ ਲੇਬਰ ਕਵਾਟਰ ਅਨੀਲ ਭੱਟੀ ਜੀ ਵੀ ਮੌਜੂਦ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
सरदार वल्लभ भाई पटेल जी की 150वीं जयंती पर एवलिन गर्ल सीनियर सेकेंडरी स्कूल मिशन रोड में कार्यक्रम प्रसारित किया गया जिसकी जानकारी एवलिन गर्...
-
जिला सड़क सुरक्षा समिति ने महत्वपूर्ण मुद्दों पर चर्चा की पठानकोट, 27 नवंबर (दीपक महाजन): पठानकोट की डिप्टी कमिश्नर की डॉ. पल्ल...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਵਿਧਾਇਕ ਲਾਡੀ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ 2.36 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਆਧੁਨ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਬਟਾਲਾ 28 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ /ਬਲਵੰਤ ਸਿੰਘ ਭਗਤ) ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਪੀੜੀਆਂ ਤੋਂ ਕਾਂਗਰਸ ਪਾਰਟੀ...
-
ਬਟਾਲਾ 5 ਸਤੰਬਰ(ਡਾ ਬਲਜੀਤ ਸਿੰਘ .ਨੀਰਜ ਸ਼ਰਮਾ.ਜਸਬੀਰ ਸਿੰਘ ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ...
-
भाजपा के वरिष्ठ नेता रमेश दुबे ने जिला अस्पताल पहुंचकर कोविड-19 से पीड़ित मरीजों ओर उनके परिजनों से मिलकर उनके स्वास्थ्य के बारे में चर्चा...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...

COMMENTS