ਅੰਮ੍ਰਿਤਸਰ, 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ) - ਖਾਲਸਾ ਕਾਲਜ ਮਹਿਤਾ ਚੌਂਕ ਦਾ ਬੀ ਸੀ ਏ, ਭਾਗ ਪਹਿਲਾ ਤੇ ਪੰਜਵਾਂ, ਬੀ ਕਾਮ ਭਾਗ ਪਹਿਲਾ, ਬੀ ਏ ਅਤੇ ਬੀ ਐੱਸ ਸੀ ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਦਿਲਬਾਗ ਸਿੰਘ ਨੇ ਦੱਸਿਆ ਕਿ ਬੀ ਸੀ ਏ ਭਾਗ ਪਹਿਲਾ ਦੀ ਵਿਦਿਆਰਥਣ ਮਾਨਮਦੀਪ ਕੌਰ ਨੇ 86%, ਜਸਪ੍ਰੀਤ ਕੌਰ ਨੇ 85% ਅਤੇ ਹੁਸਨਪ੍ਰੀਤ ਸਿੰਘ ਨੇ 80% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬੀ ਸੀ ਏ ਭਾਗ ਪੰਜਵਾਂ ਦੀ ਵਿਦਿਆਰਥਣ ਸੰਦੀਪ ਕੌਰ
ਨੇ 80% ਹਰਜੀਤ ਕੌਰ ਨੇ 79% ਅਤੇ ਹਰਪ੍ਰੀਤ ਕੌਰ ਨੇ 78% ਅੰਕ ਪ੍ਰਾਪਤ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ । ਬੀ ਏ ਭਾਗ ਤੀਜਾ ਦੀ ਜੋਗਿੰਦਰ ਕੌਰ ਨੇ 74%, ਮਨਪ੍ਰੀਤ ਕੌਰ ਨੇ 73%,ਪ੍ਰਿਆ ਅਤੇ ਕੁਲਦੀਪ ਸਿੰਘ ਨੇ 71% ਅੰਕ ਪ੍ਰਾਪਤ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ । ਬੀ ਕਾਮ ਭਾਗ ਪਹਿਲਾ ਦੀ ਜੈਸਮੀਨ ਕੌਰ ਨੇ 75%, ਰਵਨੀਤ ਕੌਰ ਨੇ 73% ਅਤੇ ਰਵਿੰਦਰ ਸਿੰਘ ਨੇ 71 ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਤੋਂ ਇਲਾਵਾ ਬੀ ਐੱਸ ਸੀ ਭਾਗ ਤੀਜਾ ਦੀ ਨਵਨੀਤ ਕੌਰ ਨੇ 76% ਅੰਕ ਪ੍ਰਾਪਤ ਕਰਕੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ । ਇਸ ਮੌਕੇ ਸੰਸਥਾ ਦੇ ਡਾਇਰੈਕਟਰ ਭਾਈ ਜੀਵਾ ਸਿੰਘ ਜੀ, ਕਾਲਜ ਦੇ ਪ੍ਰਿੰਸੀਪਲ ਦਿਲਬਾਗ ਸਿੰਘ,ਵਾਇਸ ਪ੍ਰਿੰਸੀਪਲ ਗੁਰਦੀਪ ਸਿੰਘ, ਸੁਪਰਡੈਂਟ ਕੁਲਦੀਪ ਕੌਰ, ਸਕੂਲ ਪ੍ਰਿੰਸੀਪਲ ਹਰਜੋਤ ਸਿੰਘ, ਵਾਇਸ ਪ੍ਰਿੰਸੀਪਲ ਅਤੇ ਸੁਖਮੀਤ ਕੌਰ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਪ੍ਰਿੰਸੀਪਲ ਦਿਲਬਾਗ ਸਿੰਘ ਨੇ ਦੱਸਿਆ ਕਿ ਸੈਸ਼ਨ 2021-22 ਲਈ ਬੀ ਏ, ਬੀ ਸੀ ਏ, ਬੀ ਕਾਮ ਅਤੇ ਐਮ ਏ ਇਤਿਹਾਸ ਦਾਖਲੇ ਸ਼ੁਰੂ ਹਨ ਅਤੇ ਸੰਸਥਾ ਵੱਲੋਂ ਲੜਕੀਆਂ ਦੇ ਦਾਖਲੇ ਵਿੱਚ ਵਿਸ਼ੇਸ਼ ਰਿਆਇਤ ਹੈ ।
ਫੋਟੋ ਕੈਪਸਨ
ਖਾਲਸਾ ਕਾਲਜ ਮਹਿਤਾ ਚੌਂਕ ਦੇ ਪੜ੍ਹਾਈ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ ਯਾਦਗਾਰੀ ਤਸਵੀਰ ਸਮੇਂ ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
कोरोना संक्रमित व्यक्ति के संपर्क में आए 88 लोगों की पहचान, चल रही है जांच दिल्ली सरकार Corona Virus की चपेट में आये व्यक्ति के संपर्क म...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...

COMMENTS