ਅੰਮ੍ਰਿਤਸਰ ,6 ਜੂਨ ( ਪੱਡਾ / ਵਿੱਕੀ )ਜ਼ਿਲਾ ਗੁਰਦਸਪੂਰ ਦੇ ਪਿੰਡ ਸਰੂਪਵਾਲੀ ਵਿਖੇ ਅੱਜ ਯੂਥ ਕਾਂਗਰਸ ਲੀਡਰ ਕਰਨ ਰੰਧਾਵਾ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੋਤਸਾਹਿਤ ਕਰਨ ਲਈ ਪੰਜਾਬ ਯੂਥ ਕਾਂਗਰਸ ਪ੍ਰਧਾਨ ਸਰਦਾਰ ਬਰਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਖੇਡ ਟੂਰਨਾਮੈਂਟ ਦੌਰਾਨ ਫਲ ਵੰਡੇ ਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਰਦਾਰ ਬਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਖੇਡਾਂ ਜੀਵਨ ਦਾ ਅਹਿਮ ਹਿੱਸਾ ਹਨ ਨੌਜਵਾਨ ਨੂੰ ਖੇਡਾਂ ਪ੍ਰਤਿ ਉਤਸ਼ਾਹਿਤ ਕਰਕੇ ਨਸ਼ਿਆਂ ਵਰਗੇ ਕੋਹੜ ਤੋਂ ਬਚਾਇਆ ਜਾ ਸਕਦਾ ਹੈ
ਇਸ ਮੌਕੇ ਚੇਅਰਮੈਨ ਰਾਜਿੰਦਰ ਸਿੰਘ,ਮੇਜਰ ਸਿੰਘ ਸਰਪੰਚ, ਹੈਪੀ ਸਰਪੰਚ,ਮਾਸਟਰ ਸਤਨਾਮ ਸਿੰਘ,ਵਿੱਕੀ, ਬਲਜੀਤ ਸਿੰਘ,ਜੁਗਰਾਜ ਸਿੰਘ,ਕਿੱਟਾ,ਅਮਨਦੀਪ, ਲਾਲੀ,ਹਰਮਨ,ਜੋਬਨ ਤੇ ਸਮੂਹ ਕਲੱਬ ਮੈਂਬਰ ਨਾਲ ਨੌਜਵਾਨ ਆਗੂ ਹਾਜਰ ਸਨ।
ਕੈਪਸ਼ਨ :- ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਨੌਜਵਾਨ ਖਿਡਾਰੀਆਂ ਨੂੰ ਫੁੱਲ ਵੰਡਦੇ ਹੋਏ |
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS