ਅੰਮ੍ਰਿਤਸਰ,6ਜੂਨ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਅੱਜ ਪੂਰਾ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੂਰੀ ਦੁਨੀਆਂ ਵਿੱਚ ਵਾਤਾਵਰਨ ਦੇ ਨੁਕਸਾਨ ਕਾਰਨ ਆ ਰਹੀਆਂ ਸਮਸਿੱਆਵਾਂ ਨੂੰ ਹੱਲ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਅੱਜ ਕੋਵਿਡ ਦੇ ਚੱਲਦੇ ਪ੍ਰਭਾਵ ਕਰਨ ਇਹ ਹੋਰ ਵੀ ਜਿਆਦਾ ਜਰੂਰੀ ਹੈ ਕਿ ਅਸੀਂ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਦੀ ਸਾਂਭ ਸੰਭਾਲ ਵੱਲ ਖਾਸ ਧਿਆਨ ਦੇਂਦੇ ਹੋਏ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਈਏ ਤੇ ਇਸ ਪ੍ਰਤੀ ਲੋਕਾਂ ਨੂੰ ਵੀ ਜਾਗਰੂਕ ਕਰੀਏ। ਇਸ ਸਬੰਧੀ ਸਤਿਆ ਭਾਰਤੀ
ਸਕੂਲ ਉਦੋਕੇ ਦੇ ਸਕੂਲ ਸਟਾਫ ਵੱਲੋਂ ਆਨਲਾਈਨ ਸ਼ੋਸਲ ਮੀਡੀਏ ਰਾਹੀਂ ਬੱਚਿਆਂ ਤੇ ਮਾਪਿਆਂ ਨੂੰ ਵਾਤਾਵਰਨ ਦੀ ਅਹਿਮੀਅਤ, ਲੋੜ ਤੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਕਾਰਨ ਆ ਰਹੀਆਂ ਸਮਸਿਆਵਾਂ ਸਬੰਧੀ ਜਾਣਕਾਰੀ ਦਿੰਦਿਆਂ ਜਾਗਰੂਕ ਕੀਤਾ।ਅਧਿਆਪਕਾਂ ਨੇ ਬੱਚਿਆਂ ਨੂੰ ਵਾਤਾਵਰਨ ਬਚਾਉਣ ਤੇ ਜਾਗਰੂਕ ਕਰਨ ਲਈ ਪੇਂਟਿੰਗ,ਪੋਸਟਰ, ਮਾਟੋ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੱਚਿਆਂ ਨੇ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਹੈਡ ਟੀਚਰ ਗੁਰਜੀਤ ਕੌਰ ਨੇ ਦੱਸਿਆ ਕਿ ਧਰਤੀ ਤੇ ਹਰ ਜੀਵ ਨੂੰ ਪ੍ਰਮਾਤਮਾ ਨੇ ਜਿਉਣ ਲਈ ਹਵਾ, ਪਾਣੀ ਸ਼ੁੱਧ ਵਾਤਾਵਰਣ ਦਿੱਤਾ ਹੈ ਮਨੁੱਖ ਨੂੰ ਆਪਣੀ ਲੋੜ ਤੇ ਲਾਲਚ ਨੂੰ ਤਿਆਗ ਕੇ ਕੁਦਰਤ ਦੀ ਗੋਦ ਦਾ ਆਨੰਦ ਲੈਣਾ ਚਾਹੀਦਾ ਹੈ।ਬੱਚਿਆਂ ਨੂੰ ਵਾਤਾਵਰਣ ਬਚਾਉਣ ਰੁੱਖ ਲਗਾਉਣ, ਪਾਣੀ ਦੀ ਵਰਤੋਂ ਸੰਜਮ ਨਾਲ ,ਜੰਗਲਾਂ ਤੇ ਜੀਵਾਂ ਦੀ ਮਦਦ ਕਰਨ ਲਈ ਕਲਸਟਰ ਕੋਆਰਡੀਨੇਟਰ ਸੁਖਵਿੰਦਰ ਸਿੰਘ, ਟੀਚਰ ਪਰਮਜੀਤ ਕੌਰ,ਜਤਿੰਦਰ ਪਾਲ ਕੌਰ,ਕੁਲਦੀਪ ਕੌਰ,ਕੰਵਲਜੀਤ ਕੌਰ,ਜੋਤੀ ਬਾਲਾ ਨੇ ਪ੍ਰੇਰਿਤ ਕੀਤਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...

COMMENTS