ਬਸਪਾ ਦੇ ਸੂਬਾ ਆਗੂ ਮਨਜੀਤ ਸਿੰਘ ਅਟਵਾਲ ਅਤੇ ਅਕਾਲੀ ਦਲ ਦੇ ਡਾ: ਦਲਬੀਰ ਸਿੰਘ ਵੇਰਕਾ ਉਚੇਚੇ ਤੌਰ ਤੇ ਪਹੁੰਚੇ
ਅਮ੍ਰਿੰਤਸਰ,24ਜੂਨ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਵਿੱਚ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਪੱਛਮੀ ਤੋਂ ਡਾ: ਦਲਬੀਰ ਸਿੰਘ ਵੇਰਕਾ ਨੂੰ ਵਿਧਾਇਕ ਜਿੱਤਾਕੇ ਗਠਬੰਧਨ ਸਰਕਾਰ ਵਿੱਚ ਮੰਤਰੀ ਬਣਾ ਕੇ ਹਲਕਾ ਪੱਛਮੀ ਦੀ ਨੁਹਾਰ ਬਦਲ ਦਿਆਂਗੇ। ਇਹਨਾਂ ਸਬਦਾਂ ਦਾ ਪ੍ਰਗਟਾਵਾ ਬਸਪਾ ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਨੇ ਹਲਕਾ ਪੱਛਮੀ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ
ਮੀਟਿੰਗ ਵਿੱਚ ਉਚੇਚੇ ਤੌਰ ਤੇ ਪਹੁੰਚੇ ਡਾ:ਦਲਬੀਰ ਸਿੰਘ ਵੇਰਕਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਗਰੀਬ ਅਤੇ ਮਜ਼ਦੂਰ ਵਰਗ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਅਤ ਦੀ ਮਹਿੰਗਾਈ, ਬੇਰੁਜ਼ਗਾਰੀ ਨਾਲ ਲੋਕ ਤਰ੍ਹਾਂ ਤਰ੍ਹਾਂ ਕਰ ਰਹੇ ਹਨ।ਸਿਹਤ ਅਤੇ ਸਿੱਖਿਆ ਦਾ ਮਿਆਰ ਗਿਰ ਗਿਆ ਹੈ ਆ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਗਠਬੰਧਨ ਦੀ ਸਰਕਾਰ ਬਣਾ ਕੇ ਹਰੇਕ ਵਰਗ ਦੇ ਲੋਕਾਂ ਦੇ ਭਲੇ ਲਈ ਸਕੀਮਾਂ ਬਣਾ ਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ। ਹੋਰਨਾਂ ਤੋਂ ਇਲਾਵਾ ਇਸ ਮੌਕੇ ਬਸਪਾ ਦੇ ਜੋਨ ਇੰਚਾਰਜ ਅਤੇ ਜਿਲ੍ਹਾ ਸਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਤਾਰਾ ਚੰਦ,ਲੋਕ ਸਭਾ ਅੰਮ੍ਰਿਤਸਰ ਦੇ ਦਫਤਰ ਸਕੱਤਰ ਮਾਸਟਰ ਰਾਜਕੁਮਾਰ ਬੱਬੀ,ਜਿਲ੍ਹਾ ਮੀਤ ਪ੍ਰਧਾਨ ਜਗਦੀਸ਼ ਦੁੱਗਲ, ਸਕੱਤਰ ਰਤਨ ਸਿੰਘ,ਬੂਟਾ ਸਿੰਘ, ਹਰਜੀਤ ਸਿੰਘ ਗਿੱਲ ਆਦਿ ਵੀ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
COMMENTS