ਬਟਾਲਾ 5 ਜੂਨ ( ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਨਗਰ ਨਿਗਮ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਨਗਰ ਨਿਗਮ ਬਟਾਲਾ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਸਰੀਨ ਜੀ ਜੀ ਵਾਰਡ ਵਿੱਚ ਓਹਰੀ ਚੌਂਕ ਵਿਖੇ ਕਾਲੀ ਮਾਤਾ ਜੀ ਦੇ ਮੰਦਰ ਵਿੱਚ ਭੰਡਾਰੇ ਵਿੱਚ ਸ਼ਿਰਕਤ ਕਰਨ ਪਹੁੰਚੇ ਜਿੱਥੇ ਕਿ ਮੇਅਰ ਤੇਜਾ ਸਾਹਿਬ ਨੂੰ
ਮੰਦਰ ਵਿਖੇ ਨਤਮਸਤਕ ਹੋਣ ਦੇ ਦੌਰਾਨ ਮੰਦਰ ਦੇ ਮੁੱਖ ਸੇਵਾਦਾਰ ਸ਼੍ਰੀ ਪੱਪੂ ਜੀ ਨੇ ਮਾਤਾ ਰਾਣੀ ਦੀਆ ਚੁਨਰੀਆਂ ਪਾਕੇ ਸੁਆਗਤ ਕੀਤਾ ਇਸ ਮੌਕੇ ਉਨ੍ਹਾਂ ਦੇ ਸਾਥੀ ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਸਰੀਨ ਜੀ ਗੌਤਮ ਸੇਠ ਗੁੱਡੁ ਜੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਸੁਖਦੇਵ ਬਾਜਵਾ ਜੀ ਕੌਂਸਲਰ ਦਵਿੰਦਰ ਜੀ ਅਜੇ ਓਹਰੀ ਜੀ ਸੁਖਜਿੰਦਰ ਸਿੰਘ ਸੁੱਖਾ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਰਾਹੁਲ ਸਾਂਦਲ ਤੇ ਇਲਾਕਾ ਨਿਵਾਸੀ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...

COMMENTS