2022 ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ
ਸ੍ਰ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨਗੇ
ਬਟਾਲਾ 28 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਅਤੇ ਮਾਝੇ ਦੇ ਜਰਨੈਲ ਸ੍ਰ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੀ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਿੱਚੋਂ ਦੋ ਸੀਨੀਅਰ ਮੈਬਰਾਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ
ਕਮੇਟੀ ਅਤੇ ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਸਾਲ 2022 ਵਿੱਚ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਸਬੰਧ ਵਿੱਚ ਜ਼ਰੂਰੀ ਮੀਟਿੰਗ ਕਰਕੇ ਵਿਚਾਰਾਂ ਕੀਤੀਆਂ।ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਲ 2022 ਵਿੱਚ ਪੰਜਾਬ ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸ੍ਰ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨਗੇ। ਜਥੇਦਾਰ ਗੋਰਾ ਤੇ ਜਥੇਦਾਰ ਜਫਰਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਸ੍ਰ ਬਿਕਰਮ ਸਿੰਘ ਮਜੀਠੀਆ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਮੇਸ਼ਾ ਚਟਾਂਨ ਵਾਂਗ ਖੜੇ ਰਹਿਣ ਵਾਲੇ ਅਕਾਲੀ ਆਗੂ ਨੂੰ ਟਿੱਕਟ ਦੇਣ ਦੀ ਮੰਗ ਕੀਤੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...

COMMENTS