ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਕਸਾਲੀ ਪਰਿਵਾਰ ਨੂੰ ਟਿੱਕਟ ਦੇਣ ਦੀ ਕੀਤੀ ਮੰਗ
ਬਟਾਲਾ 30(ਨੀਰਜ ਸ਼ਰਮਾ/ ਜਸਬੀਰ ਸਿੰਘ /ਡਾ ਬਲਜੀਤ ਸਿੰਘ ਢਡਿਆਲਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਅਤੇ ਮਾਝੇ ਦੇ ਜਰਨੈਲ ਸ੍ਰ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੀ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਦੋ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲਾ
ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਮਾਝੇ ਦੇ ਜਰਨੈਲ ਸ੍ਰ ਬਿਕਰਮ ਸਿੰਘ ਮਜੀਠੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਸ੍ਰ ਬਿਕਰਮ ਸਿੰਘ ਮਜੀਠੀਆ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਦੀਆਂ ਸਿਆਸੀ ਗਤੀਵਿਧੀਆਂ ਬਾਰੇ ਵਿਚਾਰਾਂ ਕਰਕੇ ਜਾਣੂ ਕਰਵਾਇਆ। ਉਹਨਾਂ ਨੇ ਸ੍ਰ ਮਜੀਠੀਆ ਨੂੰ ਦੱਸਿਆ ਕਿ ਤੁਹਾਡੇ ਵੱਲੋਂ ਸੋਪੀਂ ਗਈ ਜਿੰਮੇਵਾਰੀ ਨੂੰ ਹਲਕੇ ਅੰਦਰ ਪੂਰੀ ਜ਼ਿੰਮੇਵਾਰੀ ਨਾਲ ਨਿਭਾਇਆ ਜਾ ਰਿਹਾ ਹੈ।
ਜਥੇਦਾਰ ਗੋਰਾ ਤੇ ਜਥੇਦਾਰ ਜਫਰਵਾਲ ਨੇ ਸ੍ਰ ਮਜੀਠੀਆ ਨੂੰ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿੱਕਟ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚਟਾਂਨ ਵਾਂਗ ਖੜਣ ਵਾਲੇ ਟਕਸਾਲੀ ਪਰਿਵਾਰ ਨੂੰ ਦੇਣ ਦੀ ਮੰਗ ਕੀਤੀ। ਜਥੇਦਾਰ ਗੋਰਾ ਤੇ ਜਫਰਵਾਲ ਨੇ ਸ੍ਰ ਮਜੀਠੀਆ ਨੂੰ ਵਿਸ਼ਵਾਸ ਦਿਵਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਹੋਵੇਗੀ।ਇਸ ਮੌਕੇ ਤੇ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਜਥੇਦਾਰ ਗੋਰਾ ਤੇ ਜਥੇਦਾਰ ਜਫਰਵਾਲ ਨੂੰ ਹਲਕੇ ਵਿੱਚ ਮੀਟਿੰਗਾਂ ਕਰਕੇ ਹੋਰ ਜ਼ਿਆਦਾ ਸਰਗਰਮੀਆਂ ਤੇਜ਼ ਕਰਨ ਅਤੇ ਪਾਰਟੀ ਪ੍ਰਤੀ ਗਤੀਵਿਧੀਆਂ ਤੇਜ਼ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਕਿਹਾ ਕਿ ਹਲਕੇ ਅੰਦਰ ਘਰ ਘਰ ਜਾ ਸ਼੍ਰੋਮਣੀ ਅਕਾਲੀ ਦਲ ਦੇ ਏਜੰਡੇ ਨੂੰ ਅਤੇ ਸ੍ਰ ਪ੍ਰਕਾਸ਼ ਸਿੰਘ ਬਾਦਲ ਤੇ ਸ੍ਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿੱਚ ਕੀਤੇ ਗਏ ਵਿਕਾਸ ਤੋਂ ਹਲਕਾ ਕਾਦੀਆਂ ਦੀ ਜਨਤਾ ਨੂੰ ਜਾਣੂ ਕਰਵਾਇਆ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...

COMMENTS