ਬਟਾਲਾ, 30 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ) - ਪੰਜਾਬ ਸਰਕਾਰ ਵੱਲੋਂ ਚਲਾਏ ਜਾਰਹੇ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਨੂੰਕੋਵਿਡ-19 ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਸਿਹਤ ਵਿਭਾਗ ਵਲੋਂ ਜਿਥੇ ਵੈਕਸ਼ੀਨੇਸ਼ਨ ਵਿਚ ਤੇਜ਼ੀ ਲਿਆਂਦੀ ਜਾਰਹੀ ਹੈ, ਉਸੇ ਨਾਲ ਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈਸੰਪਰਕ ਟਰੇਸਿੰਗ ਤੇ ਟੈਸਟਿੰਗ ਵਧਾਈ ਜਾ ਰਹੀ ਹੈਲੋਕਾਂ ਨੂੰ ਵੈਕਸੀਨ ਲਗਾਉਣ ਦੀ
ਅਪੀਲ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂਬਚਣ ਲਈ ਵੈਕਸੀਨ ਲਗਾਉਣੀ ਬਹੁਤ ਜਰੂਰੀ ਹੈਉਨ੍ਹਾਂ ਕਿਹਾਕਿ ਵੈਕੀਸਨ ਲਗਾਉਣ ਤੋਂ ਬਾਅਦ ਵੀ ਸਾਵਧਾਨੀਆਂ ਦੀ ਪਾਲਣਾਕੀਤੀ ਜਾਵੇਉਨ੍ਹਾਂ ਕਿਹਾ ਕਿ ਮਨੁੱਖੀ ਸਿਹਤ ਲਈ ਵੈਕਸੀਨ ਪੂਰੀਤਰ੍ਹਾਂ ਸੁਰੱਖਿਅਤ ਹੈ ਅਤੇ ਅਫਵਾਹਾਂ ਤੋਂ ਬਚਦੇ ਹੋਏ, ਵੈਕਸੀਨਲਗਾਉਣ ਵਿਚ ਹਿਚਕਚਾਹਟ ਨਾ ਵਰਤੀ ਜਾਵੇ। ਵੈਕਸੀਨ ਲੱਗਣਨਾਲ ਮਨੁੱਖੀ ਸਰੀਰ ਅੰਦਰ ਕੋਰੋਨਾ ਬਿਮਾਰੀ ਵਿਰੁੱਧ ਇਮਊਨਿਟੀਵਿਚ ਵਾਧਾ ਹੁੰਦਾ ਹੈ, ਜੋ ਕੋਵਿਡ ਬਿਮਾਰੀ ਦੇ ਮਾੜੇ ਪਰਭਾਵ ਤੋਂਬਚਾਉਣ ਵਿਚ ਸਹਾਈ ਹੁੰਦੀ ਹੈਉਨਾਂ ਕਿਹਾ ਕਿ ਸ਼ਹਿਰੀ ਅਤੇਪੇਂਡੂ ਖੇਤਰ ਵਿਚ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਜਾਗਰੂਕਕੀਤਾ ਜਾ ਰਿਹਾ ਹੈ ਤਾਂ ਜੋ ਕੋੋਰੋਨਾ ਮਹਾਂਮਾਰੀ ਦੇ ਦੁਰਪ੍ਰਭਾਵਾਂ ਤੋਂਬਚਿਆ ਜਾ ਸਕੇਐੱਸ.ਡੀ.ਐੱਮ ਬਟਾਲਾ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀਨੂੰ ਕੋੋਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਕੋਰੋਨਾਟੈਸਟ ਤੁਰੰਤ ਕਰਵਾਇਆ ਜਾਵੇ ਉਨਾਂ ਕਿਹਾ ਕਿ ਜਿੰਨੀ ਜਲਦੀਬਿਮਾਰੀ ਦਾ ਪਤਾ ਚੱਲੇਗਾ, ਉਨੀ ਛੇਤੀ ਬਿਮਾਰੀ ਤੋਂ ਬਚਾਅ ਕੀਤਾਜਾ ਸਕਦਾ ਹੈ ਅਤੇ ਬਿਮਾਰੀ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕਦਾਹੈ
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...

COMMENTS