ਬਟਾਲਾ, 4 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵੱਲੋਂ ਲਾਈਨ ਸਮਰ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ, ਧਰਮਪੁਰਾ ਕਲੋਨੀ, ਬਟਾਲਾ ਦੀ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਇਨਾਂ ਕੈਂਪਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਮਿਕ ਰੁਚੀਆਂ ਪੈਦਾ ਕਰਨ ਦੇ ਨਾਲ ਨਾਲ ਕੋਵਿਡ 19 ਦੀ ਮਹਾਂਮਾਰੀ ਦੌਰਾਨ ਉਨਾਂ ਨੂੰ ਵੱਖ ਵੱਖ ਗਤੀਵਿਧੀਆਂ ਵਿੱਚ ਸਰਗਰਮ ਵੀ ਰੱਖਣਾ ਹੈ। ਉਨ੍ਹਾਂ ਕਿਹਾ ਕਿ
ਭਾਵੇਂ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਦੇ ਸਕੂਲ ਦੇ ਅਧਿਆਪਕਾਂ ਵੱਲੋਂ ਕੋਵਿਡ 19 ਦੀ ਮਹਾਂਮਾਰੀ ਦੇ ਮੱਦੇਨਜ਼ਰ ਵਰਚੂਅਲ ਸਮਰ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਵਿੱਚ ਜਿੱਥੇ ਵਿਦਿਆਰਥੀਆਂ ਨੂੰ ਮਹਾਂਮਾਰੀ ਤੋਂ ਬਚਣ ਦੇ ਢੰਗ ਤਰੀਕਿਆਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਓਥੇ ਇਸ ਦੇ ਨਾਲ ਹੀ ਨਾਲ ਵਿਦਿਆਰਥੀਆਂ ਨੂੰ ਕੋਲਾਜ਼ ਬਣਾਉਣਾ, ਯੋਗਾ, ਫ਼ੈਂਸੀ ਡਰੈੱਸ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਡਾਂਸ ਮੁਕਾਬਲੇ, ਬੈਸਟ ਆਊਟ ਆਫ਼ ਵੇਸਟ, ਕਲੇਅ ਮਾਡਲਿੰਗ, ਪੇਪਰ ਕਰਾਫ਼ਟ, ਨੋਟ ਬੁੱਕ ਡੈਕੋਰੇਸ਼ਨ, ਨਾਨ-ਫ਼ਾਇਰ ਕੁਕਿੰਗ, ਸਲਾਦ ਡੈਕੋਰੇਸ਼ਨ, ਪੇਂਟਿੰਗ (ਥ੍ਰੈੱਡ ਅਤੇ ਵੈਜੀਟੇਬਲ) ਆਦਿ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਪਿਛਲੇ ਹਫਤੇ ਸ਼ੁਰੂ ਹੋਏ ਸਨ ਅਤੇ ਅਧਿਆਪਕਾਂ ਵੱਲੋਂ ਇਹ ਸਵੈ-ਇੱਛਾ ਨਾਲ ਲਗਾਏ ਜਾ ਰਹੇ ਹਨ। ਇਹਨਾਂ ਆਨਲਾਈਨ ਕੈਂਪਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS