Pragati Media Group में JOIN होकर हर ख़बर से रहे अवगत .

ਸਰਕਾਰ ਵੱਲੋਂ ਨਿਰਧਾਰਤ ਕੈਟਾਗਰੀਆਂ ਨੂੰ ਜ਼ਿਲ੍ਹੇ ਵਿੱਚ ਬਿਲਕੁਲ ਮੁਫ਼ਤ ਲੱਗ ਰਹੀ ਹੈ ਕੋਰੋਨਾ ਵੈਕਸੀਨ - ਡੀ.ਸੀ.

SHARE:

ਵੈਕਸੀਨ ਲਈ 430 ਰੁਪਏ ਫੀਸ ਕੇਵਲ ਉਨ੍ਹਾਂ ਲਈ ਜੋ ਨਿਰਧਾਰਤ ਕੈਟਾਗਰੀਆਂ ਵਿੱਚ ਨਹੀਂ ਆਉਂਦੇ ਜਾਂ ਕੋਈ ਵਿਅਕਤੀ ਆਪਣੀ ਵਾਰੀ ਤੋਂ ਪਹਿਲਾਂ ਵੈਕਸੀਨ ਲਗਵਾਉਣੀ ਚਾਹੁੰਦਾ ਬਟਾਲਾ, 5 ਜੂਨ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਹ ਸਪੱਸ਼ਟ ਕੀਤਾ ਹੈ ਕਿ ਸਰਕਾਰ ਵੱਲੋਂ ਜਿਹੜੀਆਂ ਵੀ ਕੈਟਾਗਰੀਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਹਦਾਇਤ ਕੀਤੀ ਗਈ ਹੈ ਉਨ੍ਹਾਂ ਸਾਰੇ ਯੋਗ ਵਿਅਕਤੀਆਂ ਨੂੰ ਪੂਰੇ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਵੱਲੋਂ ਕੋਰੋਨਾ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਵੱਲੋਂ ਜੋ 430 ਰੁਪਏ ਫੀਸ ਲੈ ਕੇ ਵੈਕਸੀਨ ਲਗਾਈ ਜਾ ਰਹੀ ਹੈ ਉਹ ਕੇਵਲ ਉਨ੍ਹਾਂ ਵਿਅਕਤੀਆਂ ਲਈ ਹੈ ਜੋ ਸਰਕਾਰ ਵੱਲੋਂ ਨਿਰਧਾਰਤ ਗੈਟਾਗਰੀਆਂ ਵਿੱਚ ਨਹੀਂ ਆਉਂਦੇ ਜਾਂ ਉਹ ਵਿਅਕਤੀ ਜੋ ਆਪਣੀ ਵਾਰੀ ਤੋਂ ਪਹਿਲਾਂ ਜਲਦੀ ਵੈਕਸੀਨ ਲਗਵਾਉਣੀ ਚਾਹੁੰਦੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਮੀਡੀਆ ਦੇ ਇੱਕ ਹਿੱਸੇ ਵਿੱਚ ਜੋ ਖਬਰਾਂ
ਪ੍ਰਕਾਸ਼ਿਤ ਕੀਤੀਆਂ ਗਈਆਂ ਹਨ ਕਿ ਵੈਕਸੀਨ ਪੈਸੇ ਲੈ ਕੇ ਲਗਾਈ ਜਾ ਰਹੀ ਹੈ ਇਹ ਬਿਲਕੁਲ ਨਿਰਅਧਾਰ ਹੈ। ਉਨ੍ਹਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਅਤੇ ਜਿਹੜੀਆਂ ਕੈਟਾਗਰੀਆਂ ਨੂੰ ਸਰਕਾਰ ਵੱੱੱੱਲੋਂ ਵੈਕਸੀਨ ਲਗਵਾਉਣ ਲਈ ਕਿਹਾ ਗਿਆ ਹੈ ਉਹ ਯੋਗ ਵਿਅਕਤੀ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਮੁਫ਼ਤ ਵੈਕਸੀਨ ਲਗਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਇਹ ਸਪੱਸ਼ਟ ਕਰ ਚੁੱਕਾ ਹੈ ਕਿ ਰੈੱਡ ਕਰਾਸ ਵੱਲੋਂ ਵੈਕਸੀਨ ਦੀ 430 ਰੁਪਏ ਦੀ ਫੀਸ ਕੇਵਲ ਉਨ੍ਹਾਂ ਵਿਅਕਤੀਆਂ ਕੋਲੋਂ ਲਈ ਜਾ ਰਹੀ ਹੈ ਜੋ ਸਰਕਾਰ ਵੱਲੋਂ ਨਿਰਧਾਰਤ ਕੈਟਾਗਰੀਆਂ ਵਿੱਚ ਨਹੀਂ ਆਉਂਦੇ, ਜਾਂ ਕੁਝ ਵਿਅਕਤੀ ਜਿਨ੍ਹਾਂ ਵਿਦੇਸ਼ ਜਾਣਾ ਹੁੰਦਾ ਹੈ ਅਤੇ ਉਹ ਜਲਦੀ ਵੈਕਸੀਨ ਲਗਵਾਉਣੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਸਰਕਾਰ ਵੱਲੋਂ ਨਿਰਧਾਰਤ ਕੈਟਾਗਰੀ ਵਿੱਚ ਆਉਂਦੇ ਹਨ ਉਨ੍ਹਾਂ ਨੂੰ ਵੈਕਸੀਨ ਬਿਲਕੁਲ ਮੁਫ਼ਤ ਲੱਗ ਰਹੀ ਹੈ।

COMMENTS

नाम

05,65,19,26,21,221,27,10,30,1260,59,608,60,2,61,3,62,5,63,1,64,3,65,2,66,2,70,194,72,2,फिटनस,8,andra,5,Big Story,32,Bihar,71,Bollywood,7,Breaking News,21,business,6,Chhattisgarh,149,coronavirus,141,crime,22,Delhi,23,education,11,food news,6,Gadgets,1,Gujarat,77,haryana,28,himachal pradesh,464,jaunpur,555,Jharkhand,995,jyotish,16,law,1,Lockdown,201,madhya pradesh,424,maharastra,118,New Delhi,24,News,52,poem,1,politics,21,Pragati Media,3165,punjab,853,rajasthan,336,Real story,2,Religion,11,tecnology,10,Uttar Pradesh,1160,Uttrakhand,28,West Bengal,2,
ltr
item
Pragati Media : Hindi News, Breaking News, All India News: ਸਰਕਾਰ ਵੱਲੋਂ ਨਿਰਧਾਰਤ ਕੈਟਾਗਰੀਆਂ ਨੂੰ ਜ਼ਿਲ੍ਹੇ ਵਿੱਚ ਬਿਲਕੁਲ ਮੁਫ਼ਤ ਲੱਗ ਰਹੀ ਹੈ ਕੋਰੋਨਾ ਵੈਕਸੀਨ - ਡੀ.ਸੀ.
ਸਰਕਾਰ ਵੱਲੋਂ ਨਿਰਧਾਰਤ ਕੈਟਾਗਰੀਆਂ ਨੂੰ ਜ਼ਿਲ੍ਹੇ ਵਿੱਚ ਬਿਲਕੁਲ ਮੁਫ਼ਤ ਲੱਗ ਰਹੀ ਹੈ ਕੋਰੋਨਾ ਵੈਕਸੀਨ - ਡੀ.ਸੀ.
https://1.bp.blogspot.com/-BIsmFxEOCIw/YLuL005YEfI/AAAAAAAABEA/icZ6nyUE5Uc_FJcWq9gExnRfLRS80S77ACLcBGAsYHQ/s0/IMG-20210605-WA0030.jpg
https://1.bp.blogspot.com/-BIsmFxEOCIw/YLuL005YEfI/AAAAAAAABEA/icZ6nyUE5Uc_FJcWq9gExnRfLRS80S77ACLcBGAsYHQ/s72-c/IMG-20210605-WA0030.jpg
Pragati Media : Hindi News, Breaking News, All India News
https://www.pragatimedia.org/2021/06/blog-post_92.html
https://www.pragatimedia.org/
https://www.pragatimedia.org/
https://www.pragatimedia.org/2021/06/blog-post_92.html
true
7652808033801587123
UTF-8
Loaded All Posts Not found any posts VIEW ALL Read This News Reply Cancel reply Delete By Home PAGES POSTS View All RECOMMENDED FOR YOU LABEL ARCHIVE SEARCH ALL POSTS Not found any post match with your request Back Home Sunday Monday Tuesday Wednesday Thursday Friday Saturday Sun Mon Tue Wed Thu Fri Sat January February March April May June July August September October November December Jan Feb Mar Apr May Jun Jul Aug Sep Oct Nov Dec just now 1 minute ago $$1$$ minutes ago 1 hour ago $$1$$ hours ago Yesterday $$1$$ days ago $$1$$ weeks ago more than 5 weeks ago Followers Follow THIS PREMIUM CONTENT IS LOCKED STEP 1: Share. STEP 2: Click the link you shared to unlock Copy All Code Select All Code All codes were copied to your clipboard Can not copy the codes / texts, please press [CTRL]+[C] (or CMD+C with Mac) to copy