ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ
ਬਟਾਲਾ, 17 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਿੰਪਲ ਕੁਮਾਰ) - ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਅਤੇ ਨਾਲ ਹੀ ਹਲਕੇ ਵਿੱਚ ਕੋਵਿਡ-19 ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਉਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦੇਣ ਦੇ ਨਾਲ ਉਨਾਂ
ਅੱਗੇ ਹਲਕੇ ਦੇ ਵਿਕਾਸ ਦੀਆਂ ਅਹਿਮ ਮੰਗਾਂ ਵੀ ਰੱਖੀਆਂ ਹਨ। ਮੁੱਖ ਮੰਤਰੀ ਕੋਲੋਂ ਹਲਕਾ ਕਾਦੀਆਂ ਦੇ ਸਮੁੱਚੇ ਵਿਕਾਸ ਲਈ ਹੋਰ ਗ੍ਰਾਂਟਾਂ ਦੀ ਮੰਗ ਕੀਤੀ ਹੈ। ਸ. ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਹਲਕੇ ਦੇ ਵਿਕਾਸ ਲਈ ਹੋਰ ਵੀ ਗ੍ਰਾਂਟ ਜਾਰੀ ਕੀਤੀ ਜਾਵੇਗੀ।ਵਿਧਾਇਕ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਉਨਾਂ ਨੇ ਕੋਵਿਡ-19 ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਵੀ ਦਿੱਤੀ। ਇਸਦੇ ਨਾਲ ਹੀ ਉਨਾਂ ਸਤਿ ਬਚਨ ਫਾਊਂਡੇਸ਼ਨ ਵੱਲੋਂ ਹਲਕੇ ਵਿੱਚ ਕੋਰੋਨਾ ਮਹਾਂਮਾਰੀ ਉੱਪਰ ਰੋਕਥਾਮ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਦੱਸਿਆ ਜਿਸ ’ਤੇ ਮੁੱਖ ਮੰਤਰੀ ਨੇ ਇਸ ਨੇਕ ਕਾਰਜ ਦੀ ਭਰਪੂਰ ਸਰਾਹਨਾ ਕੀਤੀ। ਸ. ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਬਹੁਤ ਸਫਲ ਰਹੀ ਹੈ ਅਤੇ ਉਨਾਂ ਨੇ ਹਲਕੇ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
ਬਟਾਲਾ 18 ਨਵੰਬਰ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ਜਸਬੀਰ ਸਿੰਘ ) ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਂਟਰ ਮੁੱਖ ਅਧਿਆਪਕਾਂ ਤੋ...
-
किशनगढ़ रोडवेज बस व ट्रेलर में भीषण भिड़ंत का मामला. तेज़ रफ़्तार ट्रेलर ने मारी बस को टक्कर हादसे में बस में सवार 32 यात्री गंभीर रूप से घायल....
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
कस्बा बाँसी में जैन समाज की आस्था का बहुत बड़ा चमत्कारिक पारसनाथ प्राचीन जैन मंदिर है,यह कस्बा के बीचोबीच स्थित है,आज रात कुछ लोगो ने इस मंद...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गायत्री परिवार की ओर से विचार गोष्ठी का आयोजन 31 जुलाई को- राजकुमार तरुण सोनभद्र। गायत्री तीर्थ शांतिकुंज हरिद्वार द्वारा जनपद सोनभद्र में...
-
ਅੰਮ੍ਰਿਤਸਰ,11 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)। - ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਦਾ ਪੰਜਵ...

COMMENTS